Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ : ਡਾ. ਸੋਨਾ ਥਿੰਦ

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਜਾਰੀ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 19 Jan 2026

Last updated on: Jan 20, 2026, 15:29 IST

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀ ਮੀਟਿੰਗ, ਚੇਅਰਪਰਸਨ - ਕਮ - ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸੋਸਾਇਟੀ ਵੱਲੋਂ ਕਰਵਾਏ ਜਾ ਰਹੇ ਭਲਾਈ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਅਹਿਮ ਫੈਸਲੇ ਲਏ ਗਏ।ਡਾ. ਸੋਨਾ ਥਿੰਦ ਨੇ ਹਦਾਇਤ ਕੀਤੀ ਕਿ ਲੋੜਵੰਦਾਂ ਤੱਕ ਸਹਾਇਤਾ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਤੇਜ਼ ਬਣਾਇਆ ਜਾਵੇ।

ਚੇਅਰਪਰਸਨ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰੈਡ ਕਰਾਸ ਸੋਸਾਇਟੀ ਦੀ ਤਰਫੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਵਾਧਾ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਸ ਦਾ ਲਾਭ ਉਠਾ ਸਕਣ। ਡਾ. ਸੋਨਾ ਥਿੰਦ ਨੇ ਸੋਸਾਇਟੀ ਦੇ ਫੰਡਾਂ ਦੀ ਸਹੀ ਵਰਤੋਂ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੋਸਾਇਟੀ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਕਰਨਾ ਹੈ। 

ਅਸੀਂ ਵਚਨਬੱਧ ਹਾਂ ਕਿ ਕੋਈ ਵੀ ਬੇਸਹਾਰਾ ਜਾਂ ਲੋੜਵੰਦ ਵਿਅਕਤੀ ਸਹਾਇਤਾ ਤੋਂ ਵਾਂਝਾ ਨਾ ਰਹੇ।ਮੀਟਿੰਗ ਦੇ ਅੰਤ ਵਿੱਚ, ਸੋਸਾਇਟੀ ਦੇ ਸਮੂਹ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐਸਡੀਐਮ ਸੂਬਾ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਤੋਂ ਇਲਾਵਾ ਸੋਸਾਇਟੀ ਦੇ ਸਕੱਤਰ, ਪ੍ਰਬੰਧਕੀ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD