Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਕੇਂਦਰੀ ਜੀਐੱਸਟੀ, ਲੁਧਿਆਣਾ ਵੱਲੋਂ ਚੱਲ ਰਹੀ ਜੀਐੱਸਟੀ ਜਾਂਚ ਦੌਰਾਨ 10 ਕਰੋੜ ਰੁਪਏ ਦੀ ਵਸੂਲੀ

ਸੀਜੀਐੱਸਟੀ ਲੁਧਿਆਣਾ ਨੇ ਚਾਲੂ ਵਿੱਤੀ ਸਾਲ ਵਿੱਚ ਹੁਣ ਤੱਕ 93 ਕਰੋੜ ਰੁਪਏ ਦੀ ਜੀਐੱਸਟੀ ਵਸੂਲੀ ਕੀਤੀ

PIB Chandigarh

Web Admin

Web Admin

5 Dariya News

ਲੁਧਿਆਣਾ , 21 Jan 2026

Last updated on: Jan 21, 2026, 17:47 IST

ਕੇਂਦਰੀ ਵਸਤੂ ਅਤੇ ਸੇਵਾ ਕਰ (ਸੀਜੀਐੱਸਟੀ), ਲੁਧਿਆਣਾ ਦੇ ਅਧਿਕਾਰੀਆਂ ਨੇ ਇੱਕ ਪ੍ਰਮੁੱਖ ਰੀਅਲ ਐਸਟੇਟ ਡਿਵੈਲਪਰ ਦੇ ਵਿਰੁੱਧ ਚੱਲ ਰਹੀ ਜਾਂਚ ਦੌਰਾਨ 10 ਕਰੋੜ ਰੁਪਏ ਦੀ ਰਾਸ਼ੀ ਦੀ ਵਸੂਲੀ ਕੀਤੀ ਹੈ। ਇਹ ਜਾਂਚ ਵਿਕਾਸ ਪ੍ਰਯੋਜਨ ਲਈ ਦੀਰਘਕਾਲੀਕ ਪੱਟੇ ’ਤੇ ਲਈ ਗਈ ਭੂਮੀ ਦੇ ਸਬੰਧ ਵਿੱਚ ਰੇਲ ਭੂਮੀ ਵਿਕਾਸ ਅਧਿਕਾਰ (ਆਰਐੱਲਡੀਏ) ਨੂੰ ਅਦਾ ਕੀਤੇ ਅਗ੍ਰਿਮ ਪੱਟਾ ਪ੍ਰੀਮੀਅਮ ’ਤੇ ਰਿਵਰਸ ਚਾਰਜ ਮਕੈਨਿਜ਼ਮ (ਆਰਸੀਐੱਮ) ਦੇ ਅਧੀਨ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਦੇ ਕਥਿਤ ਗੈਰ-ਭੁਗਤਾਨ ਨਾਲ ਸਬੰਧਤ ਹੈ।

ਜਾਂਚ ਦੀ ਅਵਧੀ ਵਿੱਤੀ ਸਾਲ 2022-23 ਤੋਂ 2025-26 ਤੱਕ ਦੀ ਹੈ। ਜਾਂਚ ਦੌਰਾਨ ਕਰਦਾਤਾ ਵੱਲੋਂ ਆਪਣੀ ਜੀਐੱਸਟੀ ਦੇਣਦਾਰੀ ਦੇ ਵਿਰੁੱਧ ਸਵੈ-ਇੱਛਾ ਨਾਲ 10 ਕਰੋੜ  ਰੁਪਏ ਦੀ ਰਾਸ਼ੀ ਇਲੈਕਟ੍ਰਾਨਿਕ ਨਕਦ ਲੇਜ਼ਰ ਦੇ ਮਾਧਿਅਮ ਨਾਲ ਜਮ੍ਹਾ ਕਰਵਾਈ ਗਈ। ਕਰ ਅਨੁਪਾਲਨ ਨੂੰ ਪ੍ਰੋਤਸਾਹਿਤ ਕਰਨ ਵਾਲੇ ਪਰਿਸਥਿਤਕੀ ਤੰਤਰ ਦੇ ਨਿਰਮਾਣ ਦੇ ਆਪਣੇ ਯਤਨਾਂ ਦੇ ਅਧੀਨ, ਕੇਂਦਰੀ ਜੀਐੱਸਟੀ, ਲੁਧਿਆਣਾ ਵੱਲੋਂ ਵੱਖ-ਵੱਖ ਪ੍ਰਵਰਤਨ ਉਪਾਅ ਅਪਣਾਏ ਜਾ ਰਹੇ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਚਾਲੂ ਵਿੱਤੀ ਸਾਲ ਵਿੱਚ ਹੁਣ ਤੱਕ 93 ਕਰੋੜ ਰੁਪਏ ਦੀ ਜੀਐੱਸਟੀ ਵਸੂਲੀ ਕੀਤੀ ਜਾ ਚੁੱਕੀ ਹੈ। ਮਾਮਲੇ ਵਿੱਚ ਅੱਗੇ ਦੀ ਜਾਂਚ ਜਾਰੀ ਹੈ।

 

Tags: PIB Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD