Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਮੇਰਾ ਭਾਰਤ, ਮੇਰਾ ਵੋਟ’: ਪੇਕ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

Punjab Engineering College, PEC, Punjab Engineering College Chandigarh, PEC Chandigarh

Web Admin

Web Admin

5 Dariya News

ਚੰਡੀਗੜ੍ਹ , 23 Jan 2026

Last updated on: Jan 23, 2026, 16:43 IST

ਪੰਜਾਬ ਇੰਜੀਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਵੱਲੋਂ 16ਵੇਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਇੱਕ ਗੰਭੀਰ ਅਤੇ ਅਰਥਪੂਰਨ ਵੋਟਰ ਸੌਂ ਚੁੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਾਲ ਦੀ ਥੀਮ “ਮੇਰਾ ਭਾਰਤ, ਮੇਰਾ ਵੋਟ” ਦੇ ਅਨੁਸਾਰ ਆਯੋਜਿਤ ਇਸ ਸਮਾਰੋਹ ਵਿੱਚ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਜਾਣਕਾਰ ਅਤੇ ਸਰਗਰਮ ਵੋਟਿੰਗ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਗਿਆ।

ਇਸ ਸਮਾਰੋਹ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਨਾਗਰਿਕ ਫ਼ਰਜ਼ਾਂ ਪ੍ਰਤੀ ਆਪਣੀ ਏਕਜੁਟਤਾ ਅਤੇ ਵਚਨਬੱਧਤਾ ਪ੍ਰਗਟ ਕੀਤੀ। ਇਸ ਵੋਟਰ ਸ਼ਪਥ ਨੇ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਵਰਤਣ ਦੀ ਮਹੱਤਤਾ ਯਾਦ ਦਿਵਾਈ।

ਇਸ ਦੇ ਮਾਧਿਅਮ ਰਾਹੀਂ ਭਾਗੀਦਾਰਾਂ ਨੇ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਕਰਨ, ਨੈਤਿਕ ਤਰੀਕੇ ਨਾਲ ਵੋਟ ਪਾਉਣ ਅਤੇ ਚੋਣ ਪ੍ਰਕਿਰਿਆ ਵਿੱਚ ਜਾਣਕਾਰ ਭਾਗੀਦਾਰੀ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਨੇ ਇਹ ਦਰਸਾਇਆ ਕਿ ਹਰ ਵੋਟ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਇਸ ਤਰ੍ਹਾਂ ਦੇ ਉਪਰਾਲਿਆਂ ਰਾਹੀਂ ਪੰਜਾਬ ਇੰਜੀਨੀਅਰਿੰਗ ਕਾਲਜ ਲੋਕਤੰਤਰਿਕ ਜਾਗਰੂਕਤਾ ਫੈਲਾਉਣ ਅਤੇ ਸਮਾਜਿਕ ਤੌਰ ‘ਤੇ ਜ਼ਿੰਮੇਵਾਰ ਨਾਗਰਿਕ ਤਿਆਰ ਕਰਨ ਵਿੱਚ ਲਗਾਤਾਰ ਯੋਗਦਾਨ ਪਾ ਰਿਹਾ ਹੈ, ਜੋ ਕਿ ਰਾਸ਼ਟਰ ਨਿਰਮਾਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

 

Tags: Punjab Engineering College , PEC , Punjab Engineering College Chandigarh , PEC Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD