Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਸਰਕਾਰ ਦੀ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ

ਖਰੜ ਵਿੱਚ ਵਿਧਾਇਕ ਅਨਮੋਲ ਗਗਨ ਮਾਨ ਦੀ ਹਾਜ਼ਰੀ ‘ਚ ਲਾਈਵ ਕਾਸਟ, ਆਗੂਆਂ ਤੇ ਲੋਕਾਂ ਦੀ ਵੱਡੀ ਗਿਣਤੀ ਜੁੜੀ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 23 Jan 2026

Last updated on: Jan 23, 2026, 17:55 IST

ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਲਈ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਦੀ ਕਲ੍ਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਰਸਮੀ ਸ਼ੁਰੂਆਤ ਕਰਨ ਮੌਕੇ, ਖਰੜ ਸਥਿਤ ਐਮ ਐਲ ਏ ਦਫ਼ਤਰ, ਸੈਕਟਰ 125 (ਸੰਨੀ ਇਨਕਲੇਵ) ਵਿੱਚ ਵੱਡੀ ਡਿਜ਼ਿਟਲ ਸਕਰੀਨ ਰਾਹੀਂ ਸਮਾਗਮ ਦੀ ਲਾਈਵ ਕਾਸਟ ਕੀਤੀ ਗਈ। ਸਮਾਗਮ ਦੌਰਾਨ ਸੀਨੀਅਰ ਆਗੂਆਂ, ਸਥਾਨਕ ਆਗੂਆਂ, ਵਰਕਰਾਂ ਅਤੇ ਆਮ ਨਾਗਰਿਕਾਂ ਦੀ ਵੱਡੀ ਗਿਣਤੀ ਸ਼ਾਮਿਲ ਹੋਈ, ਜੋ ਇਸ ਲੋਕ-ਹਿਤੈਸ਼ੀ ਯੋਜਨਾ ਪ੍ਰਤੀ ਲੋਕਾਂ ਦੇ ਭਰੋਸੇ ਅਤੇ ਉਤਸ਼ਾਹ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦੀ ਸੀ।

ਸਮਾਗਮ ਦੌਰਾਨ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦੀ ਵਿਸ਼ੇਸ਼ ਹਾਜ਼ਰੀ ਰਹੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸੰਬੰਧਿਤ ਅਧਿਕਾਰੀਆਂ ਤੱਕ ਮਾਮਲੇ ਪਹੁੰਚਾਉਣ ਦਾ ਭਰੋਸਾ ਦਿੱਤਾ। ਆਪਣੇ ਸੰਬੋਧਨ ਵਿੱਚ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਸਰਕਾਰ ਆਪਣੇ ਹਰ ਨਾਗਰਿਕ ਦੀ ਚਿੰਤਾ ਨੂੰ ਮਾਂ ਵਾਂਗ ਸਮਝਦੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਸੱਤਾ ਲਈ ਨਹੀਂ, ਸੇਵਾ ਲਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ। ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਇਹ ਸਿਹਤ ਸੁਰੱਖਿਆ ਯੋਜਨਾ ਪੰਜਾਬ ਨੂੰ ਸਿਹਤਮੰਦ, ਮਜ਼ਬੂਤ ਅਤੇ ਸਮਾਜਿਕ ਸੁਰੱਖਿਆ ਨਾਲ ਲੈਸ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਸਾਬਤ ਹੋਵੇਗੀ।

ਇਸ ਮੌਕੇ ਅੰਜੂ ਚੰਦਰ – ਪ੍ਰਧਾਨ, ਮਿਊਂਸਿਪਲ ਕੌਂਸਲ ਖਰੜ ਸੁਖਵਿੰਦਰ ਸਿੰਘ ਬਿੱਟੂ – ਚੇਅਰਮੈਨ, ਮਾਰਕੀਟ ਕਮੇਟੀ ਖਰੜ, ਵਿਕਾਸ ਮੋਹਨ – ਪੀ.ਏ. ਐਮ.ਐਲ.ਏ, ਰਘੁਬੀਰ ਸਿੰਘ ਮੋਦੀ – ਦਫ਼ਤਰ ਇੰਚਾਰਜ,  ਨਵਦੀਪ ਸਿੰਘ ਸੈਣੀ – ਸੰਗਠਨ ਇੰਚਾਰਜ ਬਲਜੀਤ ਸਿੰਘ – ਮੀਡੀਆ ਇੰਚਾਰਜ, ਹਰਪ੍ਰੀਤ ਕੌਰ – ਹਲਕਾ ਕੋਆਰਡੀਨੇਟਰ, ਮਹਿਲਾ ਵਿੰਗ, ਰਿਤਿਕਾ ਭਾਰਦਵਾਜ – ਹਲਕਾ ਕੋਆਰਡੀਨੇਟਰ, ਨਸ਼ਾ ਮੁਕਤੀ ਮੋਰਚਾ, ਨਤਾਸ਼ਾ ਜੋਸ਼ੀ ਦਲਜੀਤ ਸਿੰਘ – ਬਲਾਕ ਪ੍ਰਧਾਨ ਤੋਂ ਇਲਾਵਾ ਅਨੇਕਾਂ ਪਤਵੰਤੇ ਹਾਜ਼ਰ ਰਹੇ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD