Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸੰਗਰੂਰ ਪੁਲਿਸ ਵੱਲੋਂ ਨਜਾਇਜ ਦੇਸੀ ਪਿਸਤੋਲ 315 ਬੋਰ ਸਮੇਤ ਇਕ ਦੋਸ਼ੀ ਗ੍ਰਿਫ਼ਤਾਰ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 24 Jan 2026

Last updated on: Jan 26, 2026, 18:27 IST

ਸ੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾ ਖਿਲਾਫ ਚਲਾਈ ਗਈ ਵਿਸੇਸ ਮੁਹਿੰਮ ਦੌਰਾਨ ਸ੍ਰੀ ਸੁਖਦੇਵ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ, ਸਬ ਡਵੀਜਨ ਸੰਗਰੂਰ ਦੀ ਰਹਿਨੁਮਾਈ ਹੇਠ ਸਬ ਡਵੀਜਨ ਸੰਗਰੂਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋ ਥਾਣੇਦਾਰ ਯੋਗੇਸ਼ ਕੁਮਾਰ ਮੁੱਖ ਅਫਸਰ ਥਾਣਾ ਸਿਟੀ-1 ਸੰਗਰੂਰ ਦੀ ਨਿਗਰਾਨੀ ਹੇਠ ਥਾਣੇਦਾਰ ਜਸਵਿੰਦਰ ਸਿੰਘ ਥਾਣਾ ਸਿਟੀ-1 ਸੰਗਰੂਰ ਵੱਲੋ ਮੁੱਖਬਰੀ ਦੇ ਆਧਾਰ ਪਰ ਵਿਜੈ ਕੁਮਾਰ ਪਾਸਵਾਨ ਉਰਫ ਵਿਜੈ ਪੁੱਤਰ ਵਿਸਨੂੰ ਦੇਵ ਵਾਸੀ ਉਪਲੀ ਫਾਟਕ ਸੰਗਰੂਰ ਨੂੰ ਕਾਬੂ ਕਰਕੇ ਇਸ ਪਾਸੋ ਇੱਕ ਨਜਾਇਜ ਦੇਸੀ ਪਿਸਤੋਲ 315 ਬੋਰ ਬ੍ਰਾਮਦ ਕਰਵਾਇਆ ਗਿਆ।

ਸ੍ਰੀ ਸੁਖਦੇਵ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ ਨੇ ਦੱਸਿਆ ਕਿ ਉਕਤ ਪਿਸਤੋਲ ਨਾਲ ਦੋਸੀ ਵਿਜੈ ਕੁਮਾਰ ਪਾਸਵਾਨ ਉਰਫ ਵਿਜੈ ਉਕਤ ਕਿਸੇ ਵਿਅਕਤੀ ਦਾ ਜਾਨੀ ਵਾ ਮਾਲੀ ਨੁਕਸਾਨ ਕਰਨ ਦੇ ਨਾਲ ਨਾਲ ਲੁੱਟ ਖੋਹ ਕਰਕੇ ਕਿਸੇ ਵਾਰਦਾਤ ਨੂੰ ਅੰਜਾਮ ਦੇ ਸਕਦਾ ਸੀ। ਪੁਲਿਸ ਦੀ ਇਸ ਕਾਰਵਾਈ ਨਾਲ ਇਲਾਕਾ ਵਿੱਚ ਹੋਣ ਵਾਲੀ ਸੰਭਾਵੀ ਵਾਰਦਾਤ ਨੂੰ ਟਾਲਣ ਵਿੱਚ ਕਾਮਯਾਬੀ ਮਿਲੀ ਹੈ।

ਉਕਤ ਨਜਾਇਜ ਪਿਸਤੋਲ ਬ੍ਰਾਮਦ ਹੋਣ ਸਬੰਧੀ ਦੋਸੀ ਵਿਜੈ ਕੁਮਾਰ ਪਾਸਵਾਨ ਉਰਫ ਵਿਜੈ ਉਕਤ ਦੇ ਖਿਲਾਫ ਮੁਕੱਦਮਾ ਨੰਬਰ:14 ਮਿਤੀ:22/01/2026 ਅ/ਧ 25/54/59 ਅਸਲਾ ਐਕਟ ਥਾਣਾ ਸਿਟੀ-1 ਸੰਗਰੂਰ ਦਰਜ ਰਜਿਸਟਰ ਕੀਤਾ ਗਿਆ। ਦੋਸੀ ਪਾਸੋ ਹੋਰ ਡੁੰਘਾਈ ਨਾਲ ਪੁੱਛਗਿੱਛ ਜਾਰੀ ਹੈ, ਦੋਰਾਨੇ ਪੁੱਛਗਿੱਛ ਖੁਲਾਸੇ ਹੋਣ ਦੀ ਸੰਭਵਾਨਾ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD