Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ 'ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦ ਤਿਆਰ ਹੋਣਗੇ 3100 ਖੇਡ ਮੈਦਾਨ : ਹਰਦੀਪ ਸਿੰਘ ਮੁੰਡੀਆਂ

ਪਿੰਡ ਸਹਿਬਾਣਾ ਚ ਕੀਤਾ ਖੇਡ ਗਰਾਊਂਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ, ਪ੍ਰੈਜੈਕਟ ਤਹਿਤ ਕਰੀਬ 36 ਲੱਖ ਰੁਪਏ ਕੀਤੇ ਜਾਣਗੇ ਖਰਚ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 25 Jan 2026

Last updated on: Jan 27, 2026, 12:40 IST

ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਯਤਨਸ਼ੀਲ ਜਿਸਦੇ ਤਹਿਤ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿੱਚ ਕਰੀਬ 3100 ਖੇਡ ਮੈਦਾਨ ਤਿਆਰ ਕਰਵਾਏ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਸਹਿਬਾਣਾ ਵਿਖੇ ਖੇਡ ਮੈਦਾਨ ਦੀ ਉਸਾਰੀ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ।ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਇਸ ਪ੍ਰੋਜੈਕਟਤ ਤਹਿਤ ਕਰੀਬ 36.35 ਲੱਖ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਮੁੰਡੀਆਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਸੁਹਿਰਦ ਯਤਨ ਕਰ ਰਹੀ ਹੈ ਜਿਸਦੇ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡ ਮੈਦਾਨਾਂ ਦੇ ਨਿਰਮਾਣ ਕਾਰਜ਼ ਜੰਗੀ ਪੱਧਰ 'ਤੇ ਚੱਲ ਰਹੇ ਹਨ, ਭਾਵ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਰ ਚੌਥੇ ਪਿੰਡ ਵਿੱਚ ਖੇਡ ਸਟੇਡੀਅਮ ਹੋਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਖੇਡ ਨਰਸਰੀਆਂ ਵਿੱਚ ਵੱਡੇ ਪੱਧਰ 'ਤੇ ਵੱਖ-ਵੱਖ ਖੇਡਾਂ ਲਈ ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ  ਅਤੇ ਖਿਡਾਰੀਆਂ ਨੂੰ ਚੰਗੀ ਖੁਰਾਕ ਦੇ ਨਾਲ ਖੇਡਣ ਲਈ ਚੰਗਾ ਮਾਹੌਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਹਾਕੀ ਟੀਮ ਵਿੱਚ ਪੰਜਾਬੀਆਂ ਦੀ ਬਹੁ-ਗਿਣਤੀ ਇਹ ਸੰਕੇਤ ਦੇ ਰਹੀ ਹੈ ਕਿ ਸਾਡਾ ਪੰਜਾਬ ਸੂਬਾ ਖੇਡਾਂ ਦੇ ਖੇਤਰ ਵਿੱਚ ਆਪਣੀ ਪੁਰਾਣੀ ਪਛਾਣ ਬਹਾਲ ਕਰਨ ਵੱਲ ਵੱਧ ਰਿਹਾ ਹੈ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD