Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਵਿਖੇ ਬਣਾਏ ਗਏ ਸਿਹਤ ਬੀਮਾ ਯੋਜਨਾ ਕਾਰਡ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mukh Mantri Sehat Yojna

Web Admin

Web Admin

5 Dariya News

ਅੰਮ੍ਰਿਤਸਰ , 29 Jan 2026

Last updated on: Jan 30, 2026, 13:02 IST

ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਕਾਰਡ ਬਣਾਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਇਹਨਾਂ ਵਿੱਚ ਫਤਿਹਪੁਰ ਰਾਜਪੂਤਾਂ, ਤਾਰਾਗੜ੍ਹ, ਕੋਟਲਾ ਬਥੂਨਗੜ੍ਹ, ਮਹਿਸਮਪੁਰ ਕਲਾਂ ਅਤੇ ਮਹਿਤਾ ਚੌਂਕ ਪਿੰਡਾਂ ਦੇ ਸੀਐਸਸੀ ਸੈਂਟਰ ਸ਼ਾਮਿਲ ਹਨ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਕਰਮਚਾਰੀਆਂ ਨਾਲ ਮਿਲਕੇ ਲੋਕਾਂ ਦੇ ਕਾਰਡ ਬਣਾਏ। ਇਸ ਬਾਰੇ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ, "ਇਹਨਾਂ ਸੀਐਸਸੀ ਸੈਂਟਰਾਂ 'ਚ ਕਾਰਡ ਬਣਾਉਣ ਲਈ ਕੋਈ ਰਜਿਸਟ੍ਰੇਸ਼ਨ ਫੀਸ ਨਹੀਂ ਹੈ। ਤੇ ਸਾਰੇ ਪਰਿਵਾਰਿਕ ਮੈਂਬਰ ਇਕੱਠੇ ਆ ਕੇ ਆਪਣੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਇਹ ਕਾਰਡ ਬਣਵਾ ਸਕਦੇ ਹਨ।"

"18 ਸਾਲ ਤੋਂ ਵੱਧ ਉਮਰ ਦੇ ਲੋਕ ਜੋ ਇਸ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਆਪਣਾ ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ ਲਿਆਉਣਾ ਪਵੇਗਾ। ਇਸ ਤੋਂ ਇਲਾਵਾ, 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਆਧਾਰ ਕਾਰਡ ਅਤੇ ਜਨਮ ਸਰਟੀਫਿਕੇਟ ਦੀ ਜ਼ਰੂਰਤ ਹੋਵੇਗੀ। 

ਨਾਲ ਹੀ, ਇਸ ਕਾਰਡ ਦੀ ਮਦਦ ਨਾਲ ਦਿਲ ਦੀ ਬਿਮਾਰੀ, ਕੈਂਸਰ, ਗੁਰਦੇ ਅਤੇ ਜਿਗਰ ਦੀਆਂ ਬਿਮਾਰੀਆਂ, ਗੰਭੀਰ ਦੁਰਘਟਨਾ ਵਿੱਚ ਸੱਟਾਂ, ਵੱਡੀਆਂ ਸਰਜਰੀਆਂ ਅਤੇ ਲੰਬੇ ਸਮੇਂ ਲਈ ਹਸਪਤਾਲ ’ਚ ਭਰਤੀ ਹੋਣ ਨਾਲ ਸੰਬੰਧਿਤ ਖ਼ਰਚੇ ਸ਼ਾਮਿਲ ਹਨ। ਇਸ ਨਾਲ ਕਿਸੇ ਵੀ ਜਾਤ ਨਾਲ, ਕਿਸੇ ਵੀ ਕੁਨਬੇ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਵਿੱਤੀ ਬੋਝ ਕਾਫ਼ੀ ਘੱਟ ਜਾਵੇਗਾ।

ਉਹਨਾਂ ਨੇ ਅੱਗੇ ਜਾਣਕਾਰੀ ਦਿੰਦੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਇੱਕ ਇਤਿਹਾਸਿਕ ਸਿਹਤ ਬੀਮਾ ਸਕੀਮ ਹੈ, ਜੋ ਪੰਜਾਬ ਸਰਕਾਰ ਵੱਲੋਂ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਰਾਹੀਂ ਸੂਬੇ ਭਰ ਦੇ ਪਰਿਵਾਰਾਂ ਨੂੰ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ 10 ਲੱਖ ਤੱਕ ਦੇ ਇਲਾਜ ਦੇ ਸਾਰੇ ਖਰਚੇ ਸਿੱਧੇ ਤੌਰ ‘ਤੇ ਹਸਪਤਾਲਾਂ ਅਤੇ ਬੀਮਾ ਏਜੰਸੀ ਦਰਮਿਆਨ ਨਿਪਟਾਏ ਜਾਣਗੇ, ਜਿਸ ਨਾਲ ਮਰੀਜ਼ਾਂ ਨੂੰ ਆਪਣੀ ਜੇਬ ਵਿੱਚੋਂ ਕੋਈ ਰਕਮ ਨਹੀਂ ਦੇਣੀ ਪਵੇਗੀ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD