Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵਾਸਤੇ ਅਪਾਇੰਟਮੈਂਟ ਸਲਿੱਪਾਂ ਵੰਡੀਆਂ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ ਗਰੀਬ ਪਰਿਵਾਰ ਵੀ ਨਿੱਜੀ ਹਸਪਤਾਲਾਂ ਵਿੱਚ ਕਰਾ ਸਕਣਗੇ ਮੁਫ਼ਤ ਇਲਾਜ : ਲਾਲਜੀਤ ਸਿੰਘ ਭੁੱਲਰ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mukh Mantri Sehat Yojna

Web Admin

Web Admin

5 Dariya News

ਪੱਟੀ/ਤਰਨ ਤਾਰਨ , 30 Jan 2026

Last updated on: Jan 30, 2026, 16:29 IST

ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਰ ਜਾਰੀ ਹੈ। ਕੈਬਨਿਟ ਮੰਤਰੀ ਵੱਲੋਂ ਬੀਤੀ ਸ਼ਾਮ ਪੱਟੀ ਸ਼ਹਿਰ ਦੇ ਵਾਰਡ ਨੰਬਰ 8 ਅਤੇ ਹਲਕੇ ਦੇ ਪਿੰਡਾਂ ਸਭਰਾ, ਸਖੀਰਾ ਵਿਖੇ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵਾਸਤੇ ਅਪਾਇੰਟਮੈਂਟ ਸਲਿੱਪਾਂ ਵੰਡੀਆਂ।  

ਇਸ ਮੌਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਲਾਲਜੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। 

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿੱਚ ਅਹਿਮ ਸਾਬਤ ਹੋਵੇਗਾ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD