Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿੱਖਿਆ ਦੇ ਖੇਤਰ 'ਚ ਹੋਏ ਵੱਡੇ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲ ਬਣੇ ਸੂਬੇ ਦੀ ਸ਼ਾਨ : ਜੀਵਨਜੋਤ ਕੌਰ

'ਦਾਖਲਾ ਮੁਹਿੰਮ' ਜਾਗਰੂਕਤਾ ਵੈਨ ਦਾ ਵੱਖ-ਵੱਖ ਥਾਵਾਂ ਤੇ ਸ਼ਾਨਦਾਰ ਸਵਾਗਤ

Jeevan Jyot Kaur, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 30 Jan 2026

Last updated on: Jan 30, 2026, 17:41 IST

ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ 'ਦਾਖ਼ਲਾ ਮੁਹਿੰਮ’ ਦੇ ਤੀਸਰੇ ਦਿਨ ਅੱਜ ਵੱਖ-ਵੱਖ ਖੇਤਰਾਂ 'ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਐਮ.ਐਲ.ਏ. ਜੀਵਨਜੋਤ ਕੌਰ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜਿਸ ਦਾ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ,ਰਾਜੇਸ਼ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ,ਯਸ਼ਪਾਲ ਤੇ ਬਲਜੀਤ ਸਿੰਘ ਦੀ ਅਗਵਾਈ ਹੇਠ ਸ਼ਰੀਫਪੁਰਾ ਸਕੂਲ 'ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਮ.ਐਲ.ਏ. ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਸਰਪ੍ਰਸਤੀ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਬੇਮਿਸਾਲ ਸੁਧਾਰਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲ ਸੂਬੇ ਦੀ ਸ਼ਾਨ ਬਣ ਰਹੇ ਹਨ। 

ਉਨ੍ਹਾਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਆਪਣੇ ਬੱਚੇ ਦਾਖਲ ਕਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਵੇਖੀਏ ਤਾਂ ਲਗਭਗ 90 ਫ਼ੀਸਦੀ ਉੱਚ ਅਹੁਦਿਆਂ ਤੇ ਬਿਰਾਜਮਾਨ ਅਧਿਕਾਰੀ ਅਤੇ ਅਧਿਆਪਕ ਸਰਕਾਰੀ ਸਕੂਲਾਂ ਤੋਂ ਹੀ ਪੜ੍ਹੇ ਹੋਏ ਹਨ। ਇਸ ਮੌਕੇ ਉਪਰੋਕਤ ਤੋਂ ਮੁੱਖ ਅਧਿਆਪਕ ਰੋਹਿਤ ਦੇਵ, ਡੀ.ਆਰ.ਸੀ.ਵਿਜੇ ਕੁਮਾਰ,ਮਨੀਸ਼ ਕੁਮਾਰ ਮੇਘ,ਸੰਦੀਪ ਸਿਆਲ,ਰਜਿੰਦਰ ਸਿੰਘ,ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ,ਮੀਡੀਆ ਇੰਚਾਰਜ ਮਨਪ੍ਰੀਤ ਸੰਧੂ,ਬਲਜੀਤ ਸਿੰਘ ਮੱਲੀ, ਸੀ.ਐੱਚ.ਟੀ. ਹਰਬਖਸ਼ ਸਿੰਘ, ਹਰਮਿੰਦਰ ਸਿੰਘ,ਦਲਜੀਤ ਸਿੰਘ,ਤਜਿੰਦਰਜੀਤ ਕੌਰ ਗਿੱਲ, ਕੁਲਵਿੰਦਰ ਕੌਰ,ਅਰਵਿੰਦਰ ਕੁਮਾਰ,ਸ਼ਿਖਾ ਸੈਣੀ,ਬਲਜਿੰਦਰ ਸਿੰਘ,ਪੰਕਜ ਕੋਛੜ ਆਦਿ ਵੀ ਮੌਜੂਦ ਸਨ।

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD