Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਸ਼ਹੀਦਾਂ ਨੂੰ ਯਾਦ ਕਰਨਾ ਬਣਦਾ ਹੈ ਸਾਡਾ ਫਰਜ਼ - ਅਮਰਪ੍ਰੀਤ ਕੌਰ ਸੰਧੂ

ਸ਼ਹੀਦਾਂ ਦੀ ਯਾਦ ‘ਚ ਮੌਨ ਰੱਖ ਕੇ ਦਿੱਤੀ ਗਈ ਸ਼ਰਧਾਂਜਲੀ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 30 Jan 2026

Last updated on: Jan 31, 2026, 13:05 IST

ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਸਦਕਾ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਦੇਸ਼ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਸੁਤੰਤਰਤਾ ਸੰਗ੍ਰਾਮੀ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ, ਸੁਪਰਡੈਂਟ ਪ੍ਰਦੀਪ ਗੱਖੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD