Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ - ਸਾਗਰ ਸੇਤੀਆ ਵੱਲੋਂ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਜਨੇਰ ਦਾ ਦੌਰਾ

ਨਸ਼ਾ ਛੱਡ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

Sagar Setia, DC Moga, Deputy Commissioner Moga, Moga, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਗਾ , 31 Jan 2026

Last updated on: Jan 31, 2026, 16:58 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਨਸ਼ੇ ਦੇ ਮਰੀਜ਼ਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਪ੍ਰਭਾਵਸ਼ਾਲੀ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਚੈਕਿੰਗ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਪਿੰਡ ਜਨੇਰ ਵਿਖੇ ਚਲਾਏ ਜਾ ਰਹੇ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ।

ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾ ਤਹਿਤ ਨਸ਼ਾ ਛੁਡਾਊ ਕੇਂਦਰਾਂ ਵਿੱਚ ਹਰੇਕ ਆਧੁਨਿਕ ਸਹੂਲਤਾਂ ਮੁਹਈਆਂ ਕਰਵਾਈਆ ਜਾਣਗੀਆਂ ਤਾਂ ਕਿ ਨਸ਼ਾ ਛੱਡਣ ਵਾਲੇ ਮਰੀਜ਼ ਨਸ਼ੇ ਨੂੰ ਜਿੰਨੀ ਜਲਦੀ ਹੋ ਸਕੇ ਆਪਣੀ ਜ਼ਿੰਦਗੀ ਵਿਚੋਂ ਕੱਢ ਦੇਣ। ਓਹਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਸ਼ਾ ਛੱਡਣ ਵਾਲੇ ਮਰੀਜ਼ਾਂ ਦੇ ਮੁੜ ਵਸੇਬੇ ਲਈ ਪਹਿਲਾਂ ਵੀ ਕਿੱਤਾਮੁਖੀ ਕੋਰਸ ਮੁਫ਼ਤ ਕਰਵਾਏ ਗਏ ਸਨ ਅਤੇ ਇਹ ਅੱਗੇ ਵੀ ਚਲਦੇ ਰਹਿਣਗੇ।

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ੋਰ ਦੇ ਕੇ ਕਿਹਾ ਕਿ ਮਰੀਜ਼ਾਂ ਵਿੱਚ ਮਨੋਰੰਜਨ ਗਤੀਵਿਧੀਆਂ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਰਿਕਵਰੀ ਅਤੇ ਪੁਨਰਵਾਸ ਵਿੱਚ ਸਹਾਇਤਾ ਕੀਤੀ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਦਵਾਈਆਂ ਅਤੇ ਟੈਸਟ ਕਿੱਟਾਂ ਸਮੇਤ ਜ਼ਰੂਰੀ ਸਰੋਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਹਰ ਮੁਸਕਿਲ ਅਤੇ ਲੋੜ੍ਹ ਨੂੰ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ।

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੱਡ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ।

 

 

Tags: Sagar Setia , DC Moga , Deputy Commissioner Moga , Moga , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD