Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਰੱਖਿਆ ਗਿਆ: ਨਰਿੰਦਰ ਮੋਦੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Shri Guru Ravidass Maharaj Ji Airport

Web Admin

Web Admin

5 Dariya News

ਆਦਮਪੁਰ , 01 Feb 2026

Last updated on: Feb 02, 2026, 13:46 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਬੇਹੱਦ ਮਾਣ ਅਤੇ ਫਖ਼ਰ ਵਾਲੀ ਗੱਲ ਹੈ ਕਿ ਅੱਜ ਸੰਤ ਰਵਿਦਾਸ ਜਯੰਤੀ ਦੇ ਪਵਿੱਤਰ ਮੌਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਆਦਮਪੁਰ ਹਵਾਈ ਅੱਡੇ ਨੂੰ ਹੁਣ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਦੀਵੀ ਆਦਰਸ਼ਾਂ ਪ੍ਰਤੀ ਇੱਕ ਢੁਕਵੀਂ ਸ਼ਰਧਾਂਜਲੀ ਹੈ ਅਤੇ ਬਰਾਬਰੀ, ਦਇਆ ਅਤੇ ਸੇਵਾ ਦਾ ਉਨ੍ਹਾਂ ਦਾ ਸੁਨੇਹਾ ਸਾਨੂੰ ਸਾਰਿਆਂ ਨੂੰ ਬਹੁਤ ਪ੍ਰੇਰਿਤ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:"ਇਹ ਬੇਹੱਦ ਮਾਣ ਅਤੇ ਫਖ਼ਰ ਵਾਲੀ ਗੱਲ ਹੈ ਕਿ ਅੱਜ ਸੰਤ ਰਵਿਦਾਸ ਜਯੰਤੀ ਦੇ ਪਵਿੱਤਰ ਮੌਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਆਦਮਪੁਰ ਹਵਾਈ ਅੱਡੇ ਨੂੰ ਹੁਣ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡੇ ਵਜੋਂ ਜਾਣਿਆ ਜਾਵੇਗਾ। ਇਹ ਅਣਗਿਣਤ ਲੋਕਾਂ ਲਈ ਬਹੁਤ ਖ਼ੁਸ਼ੀ ਦਾ ਦਿਨ ਹੈ। ਇਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਦੀਵੀ ਆਦਰਸ਼ਾਂ ਨੂੰ ਢੁਕਵੀਂ ਸ਼ਰਧਾਂਜਲੀ ਹੈ। ਬਰਾਬਰੀ, ਦਇਆ ਅਤੇ ਸੇਵਾ ਦਾ ਉਨ੍ਹਾਂ ਦਾ ਸੰਦੇਸ਼ ਸਾਨੂੰ ਸਾਰਿਆਂ ਨੂੰ ਵੱਡੀ ਪ੍ਰੇਰਨਾ ਦਿੰਦਾ ਹੈ।"

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Shri Guru Ravidass Maharaj Ji Airport

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD