Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

ND Sharma, Information and Public Relations Officer, IPRO, Punjab Public Relations Department, Chandigarh

Web Admin

Web Admin

5 Dariya News

ਚੰਡੀਗੜ੍ਹ , 03 Feb 2026

Last updated on: Feb 04, 2026, 11:26 IST

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ ਸੂਚਨਾ ਅਤੇ ਲੋਕ ਸੰਪਰਕ ਅਫ਼ਸਰ (ਆਈ.ਪੀ.ਆਰ.ਓ.) ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ ਦਿੱਤੀ, ਜੋ ਲਗਭਗ ਤਿੰਨ ਦਹਾਕਿਆਂ ਦੇ ਸ਼ਾਨਦਾਰ ਕਾਰਜਕਾਲ ਤੋਂ ਬਾਅਦ ਸੇਵਾਮੁਕਤ ਹੋਏ। ਵਿਭਾਗ ਨਾਲ ਸ਼੍ਰੀ ਸ਼ਰਮਾ ਦਾ ਸਫ਼ਰ 1998 ਵਿੱਚ ਸ਼ੁਰੂ ਹੋਇਆ ਸੀ, ਜਦੋਂ ਉਹ ਹਿੰਦੀ ਅਨੁਵਾਦਕ ਵਜੋਂ ਨਿਯੁਕਤ ਹੋਏ ਸਨ। 

ਸਾਲਾਂ ਦੇ ਸਮਰਪਣ, ਭਾਸ਼ਾਈ ਮੁਹਾਰਤ ਅਤੇ ਕੰਮ ਪ੍ਰਤੀ ਜਨੂੰਨ ਸਦਕਾ ਉਹ ਹੋਰ ਅਹਿਮ ਭੂਮਿਕਾਵਾਂ ਵੱਲ ਅਗਾਂਹ ਹੀ ਅਗਾਂਹ ਤੁਰਦੇ ਗਏ ਅਤੇ ਉਨ੍ਹਾਂ ਦੇ ਸਮਰਪਣ ਦਾ ਇਹ ਸਫ਼ਰ ਅੱਜ ਲੋਕ ਸੰਪਰਕ ਅਧਿਕਾਰੀ ਅਤੇ ਹਿੰਦੀ ਡੈਸਕ ਇੰਚਾਰਜ ਤੱਕ ਆਣ ਪੁੱਜਾ। ਐਨ.ਡੀ. ਸ਼ਰਮਾ ਨੇ ਹਿੰਦੀ ਜਾਗ੍ਰਿਤੀ ਮੈਗਜ਼ੀਨ ਲਈ ਵੀ ਸੰਪਾਦਕ ਵਜੋਂ ਕੰਮ ਕੀਤਾ, ਜੋ ਉਨ੍ਹਾਂ ਦੇ ਹੁਨਰ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਸੀ। 

ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਉੱਚ-ਪੱਧਰੇ ਸਰਕਾਰੀ ਸਮਾਗਮਾਂ ਅਤੇ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਦਸਤਾਵੇਜ਼ੀ ਰੂਪ ਦੇਣ ਵਿੱਚ  ਅਹਿਮ ਭੂਮਿਕਾ ਨਿਭਾਈ। ਵਿਭਾਗ ਵਿੱਚ ਸ਼ਰਮਾ ਦੇ ਸ਼ਾਨਦਾਰ ਯੋਗਦਾਨ ਲਈ ਇੱਕ ਸੰਖੇਪ ਸੇਵਾਮੁਕਤੀ ਸਮਾਰੋਹ ਵੀ ਕਰਵਾਇਆ ਗਿਆ, ਜਿਸ ਵਿੱਚ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਸੰਯੁਕਤ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਨਰਿੰਦਰਪਾਲ ਸਿੰਘ ਜਗਦਿਓ ਨੇ ਸ਼ਿਰਕਤ ਕੀਤੀ। 

ਲੋਕ ਸੰਪਰਕ ਵਿਭਾਗ ਦੀ ਟੀਮ ਨੇ ਸ਼ਰਮਾ ਨੂੰ ਉਨ੍ਹਾਂ ਦੀ ਸੇਵਾਮੁਕਤੀ ਦੀ ਹਾਰਦਿਕ ਵਧਾਈ ਦਿੱਤੀ।

 

Tags: ND Sharma , Information and Public Relations Officer , IPRO , Punjab Public Relations Department , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD