Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਫਾਜ਼ਿਲਕਾ ਹਲਕੇ ਦੇ ਪਿੰਡਾਂ ਤੇ ਸਹਿਰਾਂ ਦੀਆਂ ਵਾਰਡਾਂ ਵਿੱਚ ਬਣ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ : ਨਰਿੰਦਰਪਾਲ ਸਿੰਘ ਸਵਨਾ

ਵਿਧਾਇਕ ਸਵਨਾ ਖੁਦ ਹਲਕੇ ਦੇ ਪਿੰਡ ਝੋਕ ਡਿਪੂਲਾਣਾ, ਪਿੰਡ ਲਾਧੂਕਾ ਅਤੇ ਕੌੜਿਆ ਵਾਲੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਨ ਦੀ ਪ੍ਰਕਿਰਿਆ ਦਾ ਨਿਰੀਖਣ ਕਰਨ ਪਹੁੰਚੇ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Mukh Mantri Sehat Yojna

Web Admin

Web Admin

5 Dariya News

ਫਾਜ਼ਿਲਕਾ , 03 Feb 2026

Last updated on: Feb 04, 2026, 15:16 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸੇ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਲਗਾਤਾਰ ਹਲਕੇ ਦੇ ਪਿੰਡ ਝੋਕ ਡਿਪੂਲਾਣਾ, ਪਿੰਡ ਲਾਧੂਕਾ ਅਤੇ ਕੌੜਿਆ ਵਾਲੀ ਵਿਖੇ ਪਹੁੰਚ ਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਨਿਰੀਖਣ ਕੀਤਾ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਹਲਕੇ ਦੇ ਪਿੰਡ ਪਿੰਡ ਤੇ ਵਾਰਡ ਵਾਰਡ ਬਣ ਰਹੇ ਹਨ ਤੇ ਲੋਕ ਆਪਣੇ ਵੋਟ ਕਾਰਡ ਤੇ ਆਧਾਰ ਕਾਰਡ ਰਾਹੀਂ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਰਡ ਬਣਨ ਤੋਂ ਬਾਅਦ ਸਰਕਾਰੀ ਅਤੇ ਰਜਿਸਟਰਡ ਪ੍ਰਾਈਵੇਟ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਦਾ ਸਾਲਾਨਾ 10 ਲੱਖ ਰੁਪਏ ਦਾ ਇਲਾਜ ਮੁਫਤ ਹੋਵੇਗਾ।

ਵਿਧਾਇਕ ਸਵਨਾ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ।

ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ, ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਗੇ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD