Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਮਦਨ ਕਰ ਵਿਭਾਗ ਵੱਲੋਂ ਨਵੇਂ ਆਮਦਨ ਕਰ ਐਕਟ ਤੇ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ 'ਤੇ ਸੈਮੀਨਾਰ ਦਾ ਆਯੋਜਨ

ਆਮਦਨ ਕਰਦਾਤਾਵਾਂ ਦੀ ਸਮਰੱਥਾ ਦਾ ਵਿਕਾਸ ਸਾਡਾ ਮੁੱਖ ਟੀਚਾ – ਜੁਆਇੰਟ ਆਮਦਨ ਕਰ ਕਮਿਸ਼ਨਰ

Guru Nanak Dev University Amritsar, Guru Nanak Dev University, Prof Karamjeet Singh, GNDU, Amritsar, Income Tax Department

Web Admin

Web Admin

5 Dariya News

ਅੰਮ੍ਰਿਤਸਰ , 05 Feb 2026

Last updated on: Feb 05, 2026, 16:50 IST

ਆਮਦਨ ਕਰ ਵਿਭਾਗ, ਟੀਡੀਐੱਸ ਚਾਰਜ, ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਨਵੇਂ ਆਮਦਨ ਕਰ ਐਕਟ, ਨਵੇਂ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ਤੇ ਉਨ੍ਹਾਂ ਦੀ ਅਨੁਕੂਲਤਾ ਬਾਰੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਨੂੰ ਲੁਧਿਆਣਾ ਦੇ ਜੁਆਇੰਟ ਆਮਦਨ ਕਰ ਕਮਿਸ਼ਨਰ ਸ਼੍ਰੀ ਭੂਪਿੰਦਰ ਸਿੰਘ ਤੇ ਅੰਮ੍ਰਿਤਸਰ ਦੇ ਆਮਦਨ ਕਰ ਅਧਿਕਾਰੀ ਸ੍ਰੀ ਵਿਕਾਸ ਕੁਮਾਰ ਨੇ ਸੰਬੋਧਨ ਕੀਤਾ। 

ਬੁਲਾਰਿਆਂ ਨੇ ਲੋਕਾਂ ਨੂੰ ਨਵੇਂ ਆਮਦਨ ਕਰ ਐਕਟ, 2025 ਦੀਆਂ ਮੁੱਖ ਵਿਸ਼ੇਸ਼ਤਾਵਾਂ, ਹਾਲੀਆ ਸੋਧਾਂ, ਨਵੇਂ ਟੀਡੀਐੱਸ/ਟੀਸੀਐੱਸ ਸੈਕਸ਼ਨਾਂ ਤੇ ਕਾਨੂੰਨੀ ਅਨੁਕੂਲਤਾ ਦੀਆਂ ਲੋੜਾਂ ਬਾਰੇ ਜਾਣੂ ਕਰਵਾਇਆ। ਇਸ ਸੈਮੀਨਾਰ ਦਾ ਟੀਚਾ ਡੀਡੀਓ ਵੱਜੋਂ ਸੇਵਾ ਨਿਭਾ ਰਹੇ ਅਧਿਕਾਰੀਆਂ ਤੇ ਹੋਰ ਹਿੱਸੇਦਾਰਾਂ 'ਚ ਜਾਗਰੂਕਤਾ ਵਧਾਉਣਾ, ਪ੍ਰਕਿਰਿਆਤਮਕ ਗੜ੍ਹਬੜੀਆਂ ਨੂੰ ਘਟਾਉਣਾ ਤੇ ਕਰ ਕਟੌਤੀ ਅਤੇ ਸੰਗ੍ਰਹਿ 'ਚ ਸਮੇਂ ਸਿਰ ਤੇ ਸਹੀ ਅਨੁਕੂਲਤਾ ਨੂੰ ਉਤਸ਼ਾਹਿਤ ਕਰਨਾ ਸੀ। 

ਸੈਮੀਨਾਰ ਦੌਰਾਨ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ਅਧੀਨ ਗੈਰ-ਅਨੁਕੂਲਤਾ ਅਤੇ ਚੂਕ ਦੇ ਨਤੀਜਿਆਂ 'ਤੇ ਵੀ ਰੋਸ਼ਨੀ ਪਾਈ ਗਈ। ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਭੂਪਿੰਦਰ ਸਿੰਘ ਨੇ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਟੀਚਾ ਟੀਡੀਐੱਸ ਤੇ ਟੀਸੀਐੱਸ ਅਧੀਨ ਨਵੇਂ ਕਰ ਪ੍ਰਾਵਧਾਨਾਂ ਬਾਰੇ ਵਿਸਥਾਰਤ ਜਾਣਕਾਰੀ ਦੇ ਕੇ ਹਿੱਸੇਦਾਰਾਂ ਦੀ ਸਮਰੱਥਾ ਵਿਕਸਿਤ ਕਰਨਾ ਹੈ, ਜੋ ਕਿ ਸੀਬੀਡੀਟੀ ਦੀ ‘ਹਿੱਸੇਦਾਰਾਂ ਦੀ ਸਮਰੱਥਾ ਵਿਕਾਸ’ ਪਹਿਲ ਦੇ ਅਨੁਰੂਪ ਹੈ।

ਇਹ ਸੈਮੀਨਾਰ ਸਿੱਖਿਅਕ ਸੰਸਥਾਵਾਂ ਨਾਲ ਸੰਵਾਦ ਸਥਾਪਤ ਕਰਨ ਅਤੇ ਜਾਣਕਾਰੀ ਅਧਾਰਤ ਕਰ ਅਭਿਆਸ ਨੂੰ ਉਤਸ਼ਾਹਿਤ ਕਰਨ ਲਈ ਆਮਦਨ ਕਰ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਬਹਿਰਹਾਲ ਇਸ ਸੈਮੀਨਾਰ ਜ਼ਰੀਏ ਵਿਭਾਗ ਨੇ ਦੇਸ਼ ਭਰ 'ਚ ਕਰ ਨੀਤੀਆਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਅਤੇ ਕਰਾਧਾਨ ਤੇ ਅਨੁਕੂਲਤਾ ਪ੍ਰਤੀ ਲੋਕਾਂ ਦੀ ਜਾਗਰੂਕਤਾ ਵਧਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar , Income Tax Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD