Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਨਿੰਦਿਤਾ ਮਿਤਰਾ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ

ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡੀਓ ਕਾਨਫਰੰਸ

Anindita Mitra, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 05 Feb 2026

Last updated on: Feb 05, 2026, 17:04 IST

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕੱਲ੍ਹ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਸਬੰਧੀ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਮੈਪਿੰਗ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਚੋਣ ਜਾਣਕਾਰੀ ਦੀ ਯੋਜਨਾਬੱਧ ਕਵਰੇਜ, ਸ਼ੁੱਧਤਾ ਅਤੇ ਸਮੇਂ ਸਿਰ ਅਪਡੇਸ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ-ਵਾਰ ਪ੍ਰਗਤੀ ਦੀ ਸਮੀਖਿਆ ਕੀਤੀ।

ਮੀਟਿੰਗ ਮੌਕੇ ਉਨ੍ਹਾਂ ਨੇ ਚੰਗੀ ਤਰ੍ਹਾਂ ਪਛਾਣ ‘ਚ ਨਾ ਆਉਣ ਵਾਲੀਆਂ ਫੋਟੋਆਂ ਅਤੇ ਗਲਤ  ਐਂਟਰੀਆਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਚੋਣ ਫਾਰਮਾਂ ਦੇ ਸੰਗ੍ਰਹਿ ਅਤੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ। ਇਸ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਧਾਰਤ ਪ੍ਰਕਿਰਿਆਵਾਂ ਦੇ ਅਨੁਸਾਰ ਸਖ਼ਤੀ ਨਾਲ ਅਜਿਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਇਸਦੇ ਨਾਲ ਹੀ ਈ.ਆਰ.ਓ. ਨੈੱਟ 'ਤੇ ਅਰਜ਼ੀਆਂ ਦੀ ਪੈਂਡੈਂਸੀ 'ਤੇ ਵੀ ਵਿਸਤ੍ਰਿਤ ਚਰਚਾ ਕੀਤੀ ਗਈ ਅਤੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਸੂਚੀਆਂ ਦੀ ਇਕਸਾਰਤਾ ਅਤੇ ਦਰੁਸਤਤਾ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਅਤੇ ਇਸਦੇ ਤੇਜ਼ੀ ਨਾਲ ਨਿਪਟਾਰੇ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਈਸੀਆਈ ਨੈੱਟ 'ਤੇ "ਬੁੱਕ ਏ ਕਾਲ" ਵਿਸ਼ੇਸ਼ਤਾ ਬਾਰੇ ਜਾਗਰੂਕਤਾ ਫੈਲਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜਿਸ ਤਹਿਤ ਬੂਥ ਲੈਵਲ ਅਫ਼ਸਰ (ਬੀਐਲਓ) ਪਾਰਦਰਸ਼ੀ ਅਤੇ ਸਮਾਂਬੱਧ ਸ਼ਿਕਾਇਤ ਨਿਵਾਰਣ ਲਈ ਵੋਟਰਾਂ ਨੂੰ ਕਾਲ-ਬੈਕ ਸਹਾਇਤਾ ਪ੍ਰਦਾਨ ਕਰਦੇ ਹਨ।

ਇਸ ਤੋਂ ਇਲਾਵਾ ਡੈਮੋਗ੍ਰਾਫ਼ੀਕਲ ਸਿਮੀਲਰ ਐਂਟਰੀਜ਼ (ਡੀਐਸਈ) ਨਾਲ ਸਬੰਧਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਗਈ, ਅਤੇ ਜ਼ਿਲ੍ਹਿਆਂ ਨੂੰ ਡੁਪਲੀਕੇਟ ਐਂਟਰੀਆਂ ਤੋਂ ਬਚਣ ਅਤੇ ਚੋਣ ਰਿਕਾਰਡ ਦੀ ਵਿਲੱਖਣਤਾ ਨੂੰ ਯਕੀਨੀ ਬਣਾਉਣ ਲਈ ਪੂਰੇ ਧਿਆਨ ਨਾਲ ਤਸਦੀਕ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD