Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਖਬੀਰ ਰਾਏ ਨੇ ਪਿੰਡ ਸੰਗਤਪੁਰ ਸੋਢੀਆਂ ਵਿਖੇ ਆਯੁਸ਼ ਕੈਂਪ ਦੀ ਸ਼ੁਰੂਆਤ ਕਰਵਾਈ

ਕੈਂਪ ਦੌਰਾਨ ਮਰੀਜ਼ਾਂ ਦੀ ਮੁਫ਼ਤ ਜਾਂਚ ਅਤੇ ਦਵਾਈਆਂ ਮੁਹੱਈਆ ਕਰਵਾਈਆਂ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 07 Feb 2026

Last updated on: Feb 07, 2026, 17:00 IST

ਪੀਐਚਸੀ ਸੰਗਤਪਰ ਸੋਢੀਆਂ ਦੇ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਡਾਈਰੈਕਟਰ ਆਯੁਰਵੇਦਾ, ਡਾਇਰੈਕਟਰ ਹੋਮਿਓਪੈਥੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਪ੍ਰਸ਼ਾਸਨ ਵੱਲੋਂ ਆਜ਼ਾਦ ਸਪੋਰਟਸ ਕਲੱਬ ਸੰਗਤਪੁਰ ਸੋਢੀਆਂ ਅਤੇ ਜਿਲਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਆਯੁਰਵੇਦਿਕ, ਹੋਮਿਓਪੈਥਿਕ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਦੇ ਵਿੱਚ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਮੁਫਤ ਦਵਾਈਆਂ ਮੁਹਈਆ ਕਰਵਾਈਆਂ ਗਈਆਂ। 

ਕੈਂਪ ਦੌਰਾਨ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਹਨਾਂ ਜਿੱਥੇ ਜੋਤੀ ਪ੍ਰਚੰਡ ਕਰਕੇ ਕੈਂਪ ਦੀ ਸ਼ੁਰੂਆਤ ਕਰਵਾਈ ਉੱਥੇ ਹੀ ਪ੍ਰਬੰਧਕਾਂ ਵੱਲੋਂ ਕੀਤੇ ਗਏ ਉਪਰਾਲੇ ਦੀ ਖੂਬ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਅਜਿਹੇ ਕੈਂਪ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਲਈ ਬਹੁਤ ਜਰੂਰੀ ਹਨ। 

ਇਹਨਾਂ ਕੈਂਪਾਂ ਦੇ ਨਾਲ ਜਿੱਥੇ ਮਰੀਜ਼ਾਂ ਨੂੰ ਦਵਾਈਆਂ ਮਿਲਦੀਆਂ ਹਨ, ਉੱਥੇ ਹੀ ਬਿਮਾਰੀਆਂ ਦੇ ਪ੍ਰਤੀ ਜਾਗਰੂਕਤਾ ਵੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਦੇ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਇਸ ਦੇ ਨਾਲ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮਿਲੇਗਾ ਹੁਣ ਪੰਜਾਬ ਦਾ ਕੋਈ ਵੀ ਵਿਅਕਤੀ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਬਿਮਾਰੀ ਦਾ ਸ਼ਿਕਾਰ ਨਹੀਂ ਹੋਵੇਗਾ। 

ਇਸ ਤੋਂ ਪਹਿਲਾਂ ਡਾ ਮੰਜੂ ਬਾਲਾ ਆਯੁਰਵੈਦਿਕ ਮੈਡੀਕਲ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਕਰੀਬ 15 ਆਯੁਰਵੈਦਿਕ ਮੈਡੀਕਲ ਕੈਂਪ ਲਗਾਏ ਗਏ ਹਨ ਜਿਨਾਂ ਦੇ ਵਿੱਚੋਂ ਸੰਗਤਪੁਰ ਸੋਡੀਆਂ ਇੱਕ ਹੈ। ਉਹਨਾਂ ਦੱਸਿਆ ਕਿ ਉਕਤ ਕੈਂਪ ਦੇ ਦੌਰਾਨ 747 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਹੈ। ਜਿਸ ਵਿੱਚ 380 ਮਰੀਜ਼ ਆਯੁਰਵੈਦਿਕ ਦੇ ਅਤੇ 367 ਮਰੀਜ਼ ਹੋਮਿਓਪੈਥੀ ਦੇ ਸਨ। ਇਸ ਮੌਕੇ ਪੀਐਚਸੀ ਸੰਗਤ ਪਰ ਸੋਢੀਆਂ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਮਮੈਟੋ ਦੇ ਨਾਲ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਜ਼ਿਲ੍ਹਾ ਪੱਤਰਕਾਰ ਯੂਨੀਅਨ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਰਣਵੀਰ ਕੁਮਾਰ ਜੱਜ ਜੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਸਰਬਜੀਤ ਸਿੰਘ, ਸਰਪੰਚ ਗੁਰਜੰਟ ਸਿੰਘ, ਆਪ ਆਗੂ ਰਾਜ ਦਵਿੰਦਰ ਸਿੰਘ ਲਾਡੀ, ਸਰਪੰਚ ਨਿਰਮਲ ਸਿੰਘ, ਸਰਪੰਚ ਇੰਦਰਦੀਪ ਸਿੰਘ, ਮਾਸਟਰ ਕਰਮਜੀਤ ਸਿੰਘ ਜੋਗੀ, ਸਰਪੰਚ ਮਲਕੀਤ ਸਿੰਘ, ਡਾ. ਮੰਜੂ ਬਾਲਾ ਏਐਮਓ ਡਾ. ਨੀਲਮ ਚਾਵਲਾ ਏਐਮਓ, ਡਾ. ਰਜਿੰਦਰ ਕੌਰ ਐਚਐਮਓ, ਡਾ ਨਵਦੀਪ ਸਿਆਲ ਏ ਐਮ ਓ, ਡਾ. ਗੁਰਪ੍ਰੀਤ ਕੌਰ ਐਚਐਮਓ, ਨੀਲ ਕਮਲ ਹੋਮਪੈਥਿਕ ਡਿਸਪੈਂਸਰ, ਗੁਰਵਿੰਦਰ ਕੌਰ ਹੋਮਪੈਥਿਕ ਡਿਸਪੈਂਸਰ, ਰਣਦੀਪ ਸਿੰਘ ਮਲਟੀਪਸ ਹੈਲਪ ਵਰਕਰ ਮੇਲ, ਮਹਿੰਦਰ ਸਿੰਘ, ਮਨਪ੍ਰੀਤ ਸਿੰਘ, ਪ੍ਰੀਤੀ (ਤਿੰਨੋਂ ਉਪ ਵੈਦ), ਐਲ ਐਚ ਵੀ ਗੁਰਮੀਤ ਕੌਰ , ਆਸ਼ਾ ਫਸਿਲੀਟੇਟਰ ਦਲਵਿੰਦਰ ਕੌਰ, ਸੁਖਬੀਰ ਕੌਰ ਆਸ਼ਾ ਵਰਕਰ, ਹਰਬੰਸ ਕੌਰ ਆਸ਼ਾ ਵਰਕਰ, ਬਲਵੰਤ ਕੌਰ ਆਸ਼ਾ ਵਰਕਰ ਰਾਜ ਕੌਰ ਆਸ਼ਾ ਵਰਕਰ ਨੇਹਾ ਆਸ਼ਾ ਵਰਕਰ ਮਨਜੀਤ ਕੌਰ ਆਸ਼ਾ, ਕਲੱਬ ਪ੍ਰਧਾਨ ਸੰਦੀਪ ਸਿੰਘ, ਦਵਿੰਦਰ ਕੁਮਾਰ, ਮਨੀਸ਼ ਕੁਮਾਰ, ਸੰਦੀਪ ਸਿੰਘ ਸਿੱਧਵਾ, ਪ੍ਰਵੀਨ ਬੱਤਰਾ, ਦੀਪਕ ਸੂਦ ਸਰਹਿੰਦ ਦੇ ਪ੍ਰਧਾਨ ਰੁਪਿੰਦਰ ਸ਼ਰਮਾਂ ਆਦਿ ਵੀ ਹਾਜ਼ਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD