Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਬਜ਼ੁਰਗ ਸ਼ਰਧਾਲੂਆਂ ਲਈ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਲਾਹੇਵੰਦ ਸਿੱਧ ਹੋ ਰਹੀ ਹੈ : ਮਦਨ ਲਾਲ ਬੱਗਾ

ਕਰੀਬ 45 ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਮ੍ਰਿਤਸਰ ਲਈ ਕੀਤਾ ਰਵਾਨਾ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਲੁਧਿਆਣਾ , 07 Feb 2026

Last updated on: Feb 07, 2026, 17:57 IST

ਪੰਜਾਬ ਸਰਕਾਰ ਵੱਲੋਂ ਦੂਸਰੇ ਪੜਾਅ ਤਹਿਤ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ਰਧਾਲੂਆਂ ਲਈ ਲਾਹੇਵੰਦ ਸਿੱਧ ਹੋ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਅੱਜ ਅਮ੍ਰਿਤਸਰ ਲਈ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕਰਦਿਆਂ ਕੀਤਾ।

ਵਿਧਾਇਕ ਬੱਗਾ ਨੇ ਕਿਹਾ ਕਿ ਬਜ਼ੁਰਗ ਸ਼ਰਧਾਲੂਆਂ ਵੱਲੋਂ ਪੰਜਾਬ ਸਰਕਾਰ ਦੀ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਬੱਚਿਆਂ ਦੀ ਪੜਾਈ ਕਰਕੇ ਅਕਸਰ ਪਰਿਵਾਰਕ ਮੈਂਬਰਾਂ ਵੱਲੋਂ ਯਾਤਰਾ ’ਤੇ ਜਾਣ ਲਈ ਅਸਹਿਮਤੀ ਜਤਾਈ ਜਾਂਦੀ ਹੈ।ਵਿਧਾਇਕ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਨੂੰ ਸੁਖਾਵੀਂ ਬਣਾਉਣ ਲਈ ਸਾਰੇ ਪੁੱਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਬਜ਼ੁਰਗ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਅੱਗੇ ਦੱਸਿਆ ਕਿ ਆਪਣੀ ਰਜਿਸਟਰੇਸ਼ਨ ਪ੍ਰਕਿਰਿਆ ਮੁਕੰਮਲ ਕਰਵਾਉਣ ਉਪਰੰਤ ਅੱਜ ਕਰੀਬ 45 ਸ਼ਰਧਾਲੂ ਅਮ੍ਰਿਤਸਰ ਲਈ ਰਵਾਨਾ ਹੋਏ ਜਿਨ੍ਹਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾਣੇ ਹਨ। ਵਿਧਾਇਕ ਮਦਨ ਲਾਲ ਬੱਗਾ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼ ਤੇ ਭੋਜਨ ਦਾ ਸਾਰਾ ਖਰਚ, ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੁਪਰਵਾਈਜਰ ਕੁਲਦੀਪ ਗਰਗ, ਸੰਜੇ ਢੀਂਗਰਾ, ਸੰਜੀਵ ਕੁਮਾਰ, ਮਨਦੀਪ ਸਿੰਘ, ਆਸ਼ਾ ਰਾਣੀ, ਸੁਨੀਤਾ ਰਾਣੀ, ਸੋਨੀਆ ਮਲਹੋਤਰਾ, ਕੈਲਾਸ਼, ਗਾਇਤਰੀ (ਬੀ ਐਲ ਓ), ਨਿਤੀਸ਼ (ਉੱਤਰੀ ਇੰਚਾਰਜ਼), ਸਰਬਜੀਤ, ਕੋਆਰਡੀਨੇਟਰ ਸੁਰਿੰਦਰ ਕੁਮਾਰ ਤੇ ਹੋਰ ਮੌਜੂਦ ਸਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD