Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਅਤੇ ਗੁਰਦਿੱਤ ਸਿੰਘ ਸੇਖੋ ਨੇ ਰੋਜ਼ ਇਨਕਲੇਵ ਵਿਖੇ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ

ਸਪੀਕਰ ਸੰਧਵਾਂ ਨੇ ਵੱਖ-ਵੱਖ ਖੁਸ਼ੀ ਅਤੇ ਗਮੀ ਦੇ ਸਮਾਗਮਾਂ ਵਿੱਚ ਕੀਤੀ ਸ਼ਿਰਕਤ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Gurdit Singh Sekhon

Web Admin

Web Admin

5 Dariya News

ਫ਼ਰੀਦਕੋਟ , 08 Feb 2026

Last updated on: Feb 09, 2026, 17:25 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਰੋਜ਼ ਇਨਕਲੇਵ ਵਿਖੇ ਸ.ਭੁਪਿੰਦਰ ਪਾਲ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ ਅਤੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਉਪਰੰਤ ਸ.ਸੰਧਵਾਂ ਨੇ ਗਿਆਨੀ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਪੁੱਤਰੀ ਕਮਲਜੀਤ ਕੌਰ ਦੇ ਵਿਆਹ ਦੀ ਖੁਸ਼ੀ ਮੌਕੇ ਕਰਵਾਏ ਗਏ ਸ਼੍ਰੀ ਅਖੰਡ ਪਾਠ ਦੇ ਭੋਗ ਵਿੱਚ ਵੀ ਸ਼ਿਰਕਤ ਕੀਤੀ। 

ਉਨ੍ਹਾਂ ਹਰੀ ਨੌਂ ਕੋਟਕਪੂਰਾ ਰੋਡ ਵਿਖੇ ਜਸਵਿੰਦਰ ਸਿੰਘ ਦੇ ਪੁੱਤਰ ਦੇ ਵਿਆਹ ਸਬੰਧੀ ਅਤੇ ਪਿੰਡ ਮਚਾਕੀ ਮਲ ਸਿੰਘ ਵਿਖੇ ਸ. ਜਰਨੈਲ ਸਿੰਘ ਜੈਲੀ ਦੇ ਪੁੱਤਰ ਦੇ ਵਿਆਹ ਸਬੰਧੀ ਰੱਖੇ ਸੁਖਮਣੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਾੜਾ ਦੜਾਕਾ ਵਿਖੇ ਸੰਤ ਮਹੇਸ਼ ਮੁਨੀ ਬੋਰੇ ਦੀ 18ਵੀਂ ਬਰਸੀ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਵਿੱਚ ਸ਼ਿਰਕਤ ਕੀਤੀ। 

ਇਸ ਉਪਰੰਤ ਉਨ੍ਹਾਂ ਬਾਬਾ ਦਰਿਆਗਿਰੀ ਕੋਟਕਪੂਰਾ ਵਿਖੇ ਸ੍ਰੀ ਮਦਨ ਲਾਲ ਗੋਇਲ ਠੇਕੇਦਾਰ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਕੋਠੇ ਥੇਹ ਵਾਲਾ ਵਿਖੇ ਸਰਨਜੀਤ ਸਿੰਘ ਸਰਪੰਚ ਦੇ ਮਾਤਾ ਹਰਬੰਸ ਕੌਰ ਜੀ ਦੇ ਭੋਗ ਵਿੱਚ ਅਤੇ ਗੁਰਦੁਆਰਾ ਸ਼੍ਰੋਮਣੀ ਸੰਗਤ ਸਾਹਿਬ ਵਿਖੇ ਸ੍ਰੀ ਸੰਜੀਵ ਛਾਬੜਾ ਦੇ ਭੋਗ ਵਿੱਚ ਸ਼ਿਰਕਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਰਪੰਚ ਵਿਸ਼ਾਲ ਸਿੰਘ, ਰਾਜ ਜੰਗ ਸਰਪੰਚ, ਬਲਜੀਤ ਸਿੰਘ ਸਰਸਰੀ, ਸਰਪੰਚ ਨਾਨਕਸਰ ਸੁਖਮੰਦਰ ਸਿੰਘ , ਗੁਰਮੀਤ ਸਿੰਘ ਆਰੇਵਆਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ , ਮਿੰਟੂ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD