Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਸਮੀਖਿਆ

ਟ੍ਰੈਫ਼ਿਕ ਪ੍ਰਬੰਧਨ ਵਿੱਚ ਸੁਧਾਰ ਲਈ ਹਦਾਇਤਾਂ ਜਾਰੀ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Feb 2026

Last updated on: Feb 10, 2026, 13:11 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧਨ ਦੀ ਸਮੀਖਿਆ ਕੀਤੀ ਗਈ ਅਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਲਾਜ਼ਮੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਟ੍ਰੈਫ਼ਿਕ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਬਲੈਕ ਸਪਾਟਸ ਦੀ ਪਹਿਚਾਣ ਕਰਕੇ, ਉਨ੍ਹਾਂ ਦੀ ਤੁਰੰਤ ਸੁਧਾਰ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। 

ਇਸ ਦੇ ਨਾਲ ਹੀ ਮੁੱਖ ਸਥਾਨਾਂ ’ਤੇ ਸਪੀਡ ਲਿਮਿਟ ਬੋਰਡ ਲਗਾਉਣ, ਜ਼ੈਬਰਾ ਕ੍ਰਾਸਿੰਗਾਂ ਦੀ ਨਿਸ਼ਾਨਦੇਹੀ ਕਰਨ, ਸੜਕਾਂ ਦੇ ਡਿਵਾਈਡਰਾਂ ਦੀ ਮੁਰੰਮਤ ਕਰਨ ਅਤੇ ‘ਨੋ ਪਾਰਕਿੰਗ’ ਬੋਰਡ ਲਗਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪ੍ਰਭਾਵਸ਼ਾਲੀ ਲਾਗੂਆਤ ਯਕੀਨੀ ਬਣਾਉਣ ਲਈ ਕਿਹਾ। 

ਨਾਲ ਹੀ ਜਾਰੀ ਕੀਤੀਆਂ ਹਦਾਇਤਾਂ ਦੀ ਪ੍ਰਗਤੀ ਬਾਰੇ ਨਿਯਮਿਤ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਗਏ। ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ, ਗਮਾਡਾ, ਨਗਰ ਨਿਗਮ ਮੋਹਾਲੀ, ਨਗਰ ਕੌਂਸਲਾਂ, ਪਬਲਿਕ ਵਰਕਸ ਡਿਪਾਰਟਮੈਂਟ ਅਤੇ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।

ਇਸ ਤੋਂ ਇਲਾਵਾ ਆਰ.ਟੀ.ਓ. ਰਾਜਪਾਲ ਸਿੰਘ ਸੇਖੋਂ, ਐਸ.ਡੀ.ਐਮ. ਦਮਨਦੀਪ ਕੌਰ ਅਤੇ ਡੀ.ਐਸ.ਪੀ. ਟ੍ਰੈਫ਼ਿਕ ਕਰਨੈਲ ਸਿੰਘ ਵੀ ਮੀਟਿੰਗ ਵਿੱਚ ਮੌਜੂਦ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD