Thursday, 23 July 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ

 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਜ਼ਿਲਕਾ ਵਿਖੇ ਰਜਿਸਟ੍ਰੇਸ਼ਨ ਜਾਰੀ - ਅਮਰਪ੍ਰੀਤ ਕੌਰ ਸੰਧੂ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੱਗੇ ਕੈਂਪਾਂ ਦਾ ਜਾਇਜ਼ਾ ਲੈਣ ਪਹੁੰਚੇ

Amarpreet Kaur Sandhu, DC Fazilka, Fazilka, Deputy Commissioner Fazilka, Mukh Mantri Sehat Yojna

Web Admin

Web Admin

5 Dariya News

ਫਾਜ਼ਿਲਕਾ , 10 Feb 2026

Last updated on: Feb 11, 2026, 12:50 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣ ਰਹੇ ਹਨ। ਇਸੇ ਤਹਿਤ ਹੀ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਜੋਧਾ ਭੈਣੀ, ਢਾਣੀ ਫੂਲਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੱਘੇ ਕੇ ਉਤਾੜ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੈਂਪ ਲਗਾਏ ਗਏ, ਜਿਨ੍ਹਾਂ ਦਾ ਜਾਇਜ਼ਾ ਲੈਣ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਪਹੁੰਚੇ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਅਤੇ ਐੱਸ ਡੀ ਐਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੱਗੇ ਕੈਂਪਾਂ ਵਿੱਚ ਮੌਜੂਦ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਹਰੇਕ ਯੋਗ ਲਾਭਪਾਤਰੀ ਦਾ ਮੁੱਖ ਮਤਰੀ ਸਿਹਤ ਯੋਜਨਾ ਦਾ ਕਾਰਡ ਬਣਵਾਇਆ ਜਾਵੇ ਤੇ ਇਸ ਕਾਰਡ ਤੇ ਮਿਲਣ ਵਾਲੇ ਸਿਹਤ ਲਾਭਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਦੀ ਵਰਤੋਂ ਕਰਕੇ ਆਪਣਾ ਇਲਾਜ ਕਰਵਾ ਸਕਣ।

ਉਨ੍ਹਾਂ ਕੈਂਪ ਵਿੱਚ ਮੌਜੂਦ ਪਰਿਵਾਰਾਂ ਦੇ ਮੈਂਬਰਾਂ ਨੂੰ ਕਿਹਾ ਕਿ ਇਸ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਤੇ ਹਰੇਕ ਪਰਿਵਾਰ ਦਾ ਸਲਾਨਾ 10 ਲੱਖ ਰੁਪਏ ਦਾ ਸਰਕਾਰੀ ਤੇ ਮਨਜ਼ੂਰਸ਼ੁਦਾ ਪ੍ਰਾਈਵੇਟ ਹਸਪਤਾਲ ਵਿੱਚ ਮੁਫ਼ਤ ਇਲਾਜ ਹੋਵੇਗਾ। ਇਸ ਲਈ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।

 

Tags: Amarpreet Kaur Sandhu , DC Fazilka , Fazilka , Deputy Commissioner Fazilka , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD