Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਭਜਨ ਸਿੰਘ ਈ ਟੀ ਓ ਬਾਰੇ ਕੀਤੀ ਟਿੱਪਣੀ ਮਾਮਲੇ ਵਿਚ ਪ੍ਰਤਾਪ ਸਿੰਘ ਬਾਜਵਾ ਦਾ ਵਕੀਲ ਹੋਇਆ ਪੇਸ਼

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 11 Feb 2026

Last updated on: Feb 12, 2026, 12:35 IST

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਬੰਧੀ ਕੀਤੀ ਟਿੱਪਣੀ ਮਾਮਲੇ ਵਿਚ   ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਤਰਫੋਂ ਉਨ੍ਹਾਂ ਦਾ ਵਕੀਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਪ੍ਰਤਾਪ ਸਿੰਘ ਬਾਜਵਾ ਦੀ  ਤਰਫੋਂ  ਲਿਖਤੀ ਉੱਤਰ ਲੈ ਕੇ ਪੇਸ਼ ਹੋਏ ਵਕੀਲ ਅਰਵਿੰਦ ਕੁਮਾਰ ਸਚਦੇਵਾ ਨੇ ਪ੍ਰਤਾਪ ਸਿੰਘ ਬਾਜਵਾ ਦਾ ਸਪਸ਼ਟੀਕਰਨ ਪੇਸ਼ ਕੀਤਾ ਅਤੇ ਕਿਹਾ ਨੇਤਾ ਵਿਰੋਧੀ ਧਿਰ ਵਲੋਂ ਕੋਈ ਵੀ ਜਾਤੀ ਸੂਚਕ ਟਿੱਪਣੀ ਨਹੀਂ ਕੀਤੀ ਗਈ ਅਤੇ ਆਪਣੇ ਸਪਸ਼ਟੀਕਰਨ ਦੇ ਨਾਲ ਕੁਝ ਹੋਰ ਸਬੰਧਤ ਦਸਤਾਵੇਜ਼ ਵੀ ਪੇਸ਼ ਕੀਤੇ ਗਏ ਅਤੇ ਕੇਸ ਨੂੰ ਦਫਤਰ ਦਾਖਲ ਕਰਨ ਦੀ ਮੰਗ ਕੀਤੀ।

ਐਡਵੋਕੇਟ ਸਚਦੇਵਾ ਨੇ ਕਿਹਾ ਕਿ  ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ  ਪੰਜਾਬ ਤੋਂ ਬਾਹਰ ਹਨ ਅਗਰ ਕੋਈ ਪੇਸ਼ ਕੀਤੇ ਗਏ ਦਸਤਾਵੇਜ਼ਾਂ ਵਿੱਚ ਘਾਟ ਹੈ ਤਾਂ 15 ਦਿਨ ਹੋਰ ਦੇਣ ਦੀ ਮੰਗ ਕੀਤੀ ਗਈ।ਸ.ਗੜ੍ਹੀ ਨੇ ਦੱਸਿਆ ਕਿ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਅਗਲੇ  ਸੁਣਵਾਈ ਲਈ ਅਗਲੀ ਤਰੀਕ 26 ਫਰਵਰੀ  2026 ਰੱਖਿਆ ਗਿਆ ਹੈ।

 ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜੋ ਦਸਤਾਵੇਜ਼ ਪ੍ਰਤਾਪ ਸਿੰਘ ਬਾਜਵਾ ਵਲੋਂ ਆਪਣੇ ਵਕੀਲ ਰਾਹੀਂ ਭੇਜੇ ਗਏ ਹਨ ਉਨ੍ਹਾਂ ਬਾਰੇ ਕਾਨੂੰਨੀ ਰਾਏ ਲਈ  ਜਾਵੇਗੀ  ਉਸ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਕੋਈ ਫੈਸਲਾ ਲਿਆ ਜਾਵੇਗਾ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD