Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ

ਵੀਡੀਸੀ ਮੈਂਬਰਾਂ ਨਾਲ ਮੀਟਿੰਗ ਕਰਕੇ ਸੁਣੀਆਂ ਸਮੱਸਿਆਵਾਂ

Gulab Chand Kataria, Governor of Punjab, Punjab Governor, Punjab Raj Bhavan, Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 11 Feb 2026

Last updated on: Feb 12, 2026, 12:59 IST

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ਹੀਦੀ ਸਮਾਰਕ ਆਸਫਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਸ ਉਪਰੰਤ ਉਨਾਂ ਵੀਡੀਸੀ ਮੈਂਬਰਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀਂ ਸੁਣੀਆਂ। ਉਨ੍ਹਾਂ ਕਿਹਾ ਕਿ ਇੱਕ ਯੋਜਨਾਬੰਦੀ ਉਲੀਕ ਕੇ ਸਮੱਸਿਆਵਾਂ ਦੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣਗੇ।

ਇਸ ਮੌਕੇ ਮਾਨਯੋਗ ਰਾਜਪਾਲ ਪੰਜਾਬ ਵੱਲੋਂ ਵੀਡੀਸੀ ਕਮੇਟੀਆਂ ਰਾਹੀਂ ਸਰਹੱਦੀ ਖੇਤਰ ਫਾਜ਼ਿਲਕਾ ਵਿਚ ਜਨਜਾਗਰੂਕਤਾ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਬਣਾਉਣ ਦਾ ਮਕਸਦ ਸਰਹੱਦੀ ਖੇਤਰਾਂ ਦੀਆਂ ਮੁਸਕਿਲਾਂ ਅਤੇ ਜ਼ਰੂਰਤਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਜਾਣਨਾ ਹੈ।

ਮਾਨਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰਾਂ ਨੂੰ ਦੇਸ਼ ਵਿਰੋਧੀ ਤਾਕਤਾਂ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ ਵਰਗੀਆਂ ਸਮਾਜਿਕ ਬੁਰਾਇਆਂ ਦਾ ਖਾਤਮਾ ਸਾਰਿਆਂ ਦੇ ਸਾਂਝੇ ਯਤਨਾ ਸਦਕਾ ਹੀ ਹੋ ਸਕਦਾ ਹੈ।

ਇਸ ਮੌਕੇ ਪ੍ਰਿੰਸੀਪਲ ਸਕੱਤਰ ਸ੍ਰੀ ਵੀਕੇ ਮੀਨਾ, ਡਾਇਰੈਕਟਰ ਜਨਗਣਨਾ ਸੰਚਾਲਨ ਲਲਿਤ ਜੈਨ, ਡੀਆਈਜੀ ਸਨੇਹਦੀਪ ਸ਼ਰਮਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਰੈੱਡ ਕਰਾਸ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ, ਐਸਐਸਪੀ ਸ੍ਰੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਵੀ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD