Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਜ ਪੱਧਰੀ ਕਮੇਟੀ ਮੀਟਿੰਗ ਵਿੱਚ ਪਾਣੀਪਤ ਦੇ ਬਹੋਲੀ ਦੀ ਵਿਕਾਸ ਯੋ੧ਨਾ ਨੂੰ ਮਿਲੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਐਸਐਲਸੀ ਦੀ ਮੀਟਿੰਗ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Dr Sumita Misra, Dr Saket Kumar

Web Admin

Web Admin

5 Dariya News

ਚੰਡੀਗੜ੍ਹ , 11 Feb 2026

Last updated on: Feb 12, 2026, 16:11 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੀ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਅਿੰਗ ਵਿੱਚ ਜਿਲ੍ਹਾ ਪਾਣੀਪਤ ਦੇ ਤਹਿਤ ਆਉਣ ਵਾਲੇ ਬਹੋਲੀ ਦੇ ਵਿਕਾਸ ਨਿਯੋਜਨ (ਡਿਵੇਲਪਮੈਂਟ ਪਲਾਨ) 'ਤੇ ਵਿਚਾਰ-ਵਟਾਂਦਰਾਂ ਕਰ ਮੰਜੂਰੀ ਪ੍ਰਦਾਨ ਕੀਤੀ ਗਈ। 

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਵਿੱਤ ਕਮਿਸ਼ਨਰ ਤੇ ਸਿਹਤ ਅੇਤ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਸ੍ਰੀ ਰਾਜਾ ਸ਼ੇਖਰ ਵੁੰਡਰੂ, ਸ੍ਰੀ ਏ ਕੇ ਸਿੰਘ, ਸ੍ਰੀ ਅਨੁਰਾਗ ਅਗਰਵਾਲ, ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਟਾਉਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਨਿਦੇਸ਼ਕ ਸ੍ਰੀ ਅਮਿਤ ਖੱਤਰੀ ਸਮੇਤ ਸਬੰਧਿਤ ਵਿਭਾਗਾਂ ਦੇ ਪ੍ਰਸਾਸ਼ਨਿਕ ਸਕੱਤਰ ਅਤੇ ਵਿਭਾਗ ਪ੍ਰਮੁੱਖ ਮੌਜੂਦ ਰਹੇ। 

ਡਿਪਟੀ ਕਮਿਸ਼ਨਰ ਪਾਣੀਪਤ ਅਤੇ ਕਰਨਾਲ ਨੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ਅਧਿਕਾਰੀਆਂ ਨੇ ਦਸਿਆ ਕਿ ਟਾਉਨ ਐਂਡ ਗ੍ਰਾਮ ਯੋਜਨਾ ਵਿਭਾਗ ਵੱਲੋਂ ਇਹ ਵਿਕਾਸ ਯੋਜਨਾ ਵਿਭਾਗ ਦੀ ਨਵੀਨਤਮ ਨੀਤੀਆਂ ਨੂੰ ਸ਼ਾਮਿਲ ਕਰਦੇ ਹੋਏ ਖੇਤਰ ਦੀ ਮੌਜੂਦਾ ਪਰਿਸਥਿਤੀਆਂ ਅਤੇ ਹੋਰ ਯੋਜਨਾ ਮਾਨਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੀਆਂ ਹਨ।

ਮੀਟਿੰਗ ਵਿੱਚ ਅਧਿਕਾਰੀਆਂ ਨੇ ਦਸਿਆ ਕਿ ਯੋਜਨਾ ਨੂੰ ਪਾਣੀਪਤ ਆਇਲ ਰਿਫਾਇਨਰੀ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਵਿੱਚ ਹੋਣ ਵਾਲੀ ਸਹਾਇਕ ਗਤੀਵਿਧੀਆਂ ਨੂੰ ਵਿਨਿਯਮਤ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਿਹਾਇਸ਼ੀ, ਵਪਾਰਕ, ਪਬਲਿਕ ਅਤੇ ਨੀਮ ਪਬਲਿਕ , ਟ੍ਰਾਂਸਪੋਰਟਰ ਅਤੇ ਸੰਚਾਰ, ਪਬਲਿਕ ਉਪਯੋਗਤਾ ਅਤੇ ਖੁਲਿਆ ਖੇਤਰ ਵਰਗੇ ਸਹਾਇਕ ਭੂਮੀ ਵਰਤੋ ਪ੍ਰਸਤਾਵਿਤ ਕੀਤੇ ਗਏ ਹਨ, ਤਾਂ ਜੋ ਸਾਲ 2031 ਤੱਕ ਅੰਦਾਜਾ 65 ਹਜਾਰ ਦੀ ਆਬਾਦੀ ਦੀ ਜਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ।

ਹੁਣ ਆਮ ਜਨਤਾ ਨਾਲ ਇਸ ਸਬੰਧ ਵਿੱਚ ਇਤਰਾਜਾਂ ਅਤੇ ਸੁਝਾਅ ਮੰਗਣ ਲਈ ਵਿਭਾਗ ਵੱਲੋਂ ਨੋਟੀਫਿਕੇਸ਼ਨ ਪ੍ਰਕਾਸ਼ਿਤ ਕੀਤੀ ਜਾਵੇਗੀ। ਪ੍ਰਕਾਸ਼ਨ ਦੀ ਮਿੱਤੀ ਤੋਂ 30 ਦਿਨਾਂ ਦੇ ਅੰਦਰ ਸੁਝਾਅ ਅਤੇ ਇਤਰਾਜ ਪੇਸ਼ ਕੀਤੇ ਜਾ ਸਕਦੇ ਹਨ। ਇਸ ਦੇ ਬਾਅਦ ਅੰਤਮ ਵਿਕਾਸ ਯੋਜਨਾ ਪ੍ਰਕਾਸ਼ਿਤ ਕੀਤੀ ਜਾਵੇਗੀ। 

ਜਿਸ ਨਾਲ ਨਗਰ ਅਤੇ ਨੇੜੇ ਦੇ ਖੇਤਰ ਦੇ ਨਿਯੋਜਕ ਵਿਕਾਸ ਨੂੰ ਕੰਟਰੋਲ ਅਤੇ ਪ੍ਰੋਤਸਾਹਿਤ ਕੀਤਾ ਜਾ ਸਕੇਗਾ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Dr Sumita Misra , Dr Saket Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD