Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਹਸਪਤਾਲਾਂ ਵਿੱਚ ਭਰਤੀ ਝੂਲਾ ਹਾਦਸਾ ਪੀੜਤਾਂ ਨਾਲ ਮਿਲੇ ਨਾਇਬ ਸਿੰਘ ਸੈਣੀ

ਵੀਰਵਾਰ ਨੂੰ ਹਸਪਤਾਲ ਵਿੱਚ ਭਰਤੀ ਤਿੰਨਾਂ ਜਖਮੀਆਂ ਨਾਲ ਸੀਐਮ ਨੇ ਕੀਤੀ ਮੁਲਾਕਾਤ, ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Mohan Lal Badoli

Web Admin

Web Admin

5 Dariya News

ਫਰੀਦਾਬਾਦ , 12 Feb 2026

Last updated on: Feb 13, 2026, 15:54 IST

ਪਿਛਲੇ ਦਿਨਾਂ ਹੋਏ ਸੂਰਜਕੁੰਡ ਝੂਲਾ ਹਾਦਸੇ ਦੇ ਬਾਅਦ ਵੀਰਵਾਰ 12 ਫਰਵਰੀ ਨੂੰ ਮੇਲਾ ਪਰਿਸਰ ਵਿੱਚ ਪਹੁੰਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੁਪਰੀਮ ਹਸਪਤਾਲ ਵਿੱਚ ਭਰਤੀ ਤਿੰਨ ਜਖਮੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। 

ਉਨ੍ਹਾਂ ਨੇ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਹਾਦਸਾ ਮੰਦਭਾਗੀ ਸੀ ਅਤੇ ਸਰਕਾਰ ਇਸ ਦੇ ਪ੍ਰਤੀ ਬੇਹੱਦ ਗੰਭੀਰ ਹੈ। ਉਲ੍ਹਾਂ ਨੈ ਜਖਮੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਇਲਾਜ ਦਾ ਪੂਰਾ ਖਰਚ ਹਰਿਆਣਾ ਸਰਕਾਰ ਭੁਗਤਾਨ ਕਰੇਗੀ।

ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਇੰਸਪੈਕਟਰ ਸ੍ਰੀ ਜਗਦੀਸ਼ ਪ੍ਰਸਾਦ ਦੇ ਪ੍ਰਤੀ ਵੀ ਸੰਵੇਦਨਾ ਵਿਅਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਆਰਥਕ ਮਦਦ ਦਵੇਗੀ। ਨਾਲ ਹੀ ਭਵਿੱਖ ਵਿੱਚ ਅਜਿਹੀ ਮੰਦਭਾਗੀ ਘਟਨਾਵਾਂ ਨੂੰ ਰੋਕਣ ਲਈ ਝੂਲਾ ਸੇਫਟੀ ਪੋਲਿਸੀ ਬਣਾਏਗੀ, ਜਿਸ ਦਾ ਉਦੇਸ਼ ਝੂਲਿਆਂ ਅਤੇ ਮਨੋਰੰਜਨ ਸਰੋਤਾਂ ਨੂੰ ਸੁਰੱਖਿਅਤ ਬਨਾਉਣਾ ਹੋਵੇਗਾ। 

ਇਸ ਨਾਲ ਆਮ ਜਨਤਾ ਦੀ ਸੁਰੱਖਿਆ ਹੋਰ ਵੱਧ ਯਕੀਨੀ ਕੀਤੀ ਜਾ ਸਕੇਗੀ। ਇਸ ਦੌਰਾਨ ਹਰਿਆਣਾ ਦੇ ਭਾਜਪਾ ਸੂਬਾ ਪ੍ਰਧਾਨ ਮੋਹਨਲਾਲ ਬਡੌਲੀ, ਕਮਿਸ਼ਨਰ ਸਤੇਂਦਰ ਕੁਮਾਰ ਗੁਪਤਾ, ਐਮਡੀ ਹਰਿਆਣਾ ਟੂਰੀਜਮ ਪਾਰਥ ਗੁਪਤਾ, ਡੀਸੀ ਆਯੂਸ਼ ਸਿੰਨ੍ਹਾ, ਸੀਐਮਓ ਜਯੰਤ ਅਹੂਜਾ ਮੌਜੂਦ ਰਹੇ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Mohan Lal Badoli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD