Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਬੱਗਾ ਨੇ ਆਪਣੇ ਹਲਕੇ ਦੀਆਂ ਗਲੀਆ 'ਚ ਲਟਕਦੀਆਂ ਤਾਰਾਂ ਤੋਂ ਨਿਜਾਤ ਦਿਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਕੀਤਾ ਉਦਘਾਟਨ

ਲੁਧਿਆਣਾ ਪੱਛਮੀ ਸਰਕਲ 'ਚ ਪ੍ਰਾਜੈਕਟ ਤਹਿਤ ਕਰੀਬ 98 ਲੱਖ ਰੁਪਏ ਖਰਚ ਕੀਤੇ ਜਾਣਗੇ – ਮਦਨ ਲਾਲ ਬੱਗਾ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਲੁਧਿਆਣਾ , 14 Feb 2026

Last updated on: Feb 16, 2026, 11:08 IST

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀਆਂ ਗਲੀਆਂ ਵਿੱਚ ਲਟਕਦੀਆਂ ਤਾਰਾਂ ਦੀਆਂ ਉਲਝਣਾਂ ਤੋਂ ਲੋਕਾਂ ਨੂੰ ਰਾਹਤ ਪ੍ਰਧਾਨ ਕਰਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਸਥਾਨਕ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਪਕਾਰ ਨਗਰ ਤੋਂ ਕੀਤਾ।ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਸੀ.ਪੀ.ਸੀ.ਐਲ.) ਵੱਲੋਂ ਲੁਧਿਆਣਾ ਪੱਛਮੀ ਸਰਕਲ ਅਧੀਨ ਪੈਂਦੇ ਸਿਵਲ ਲਾਈਨ ਹਲਕੇ 'ਚ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੰਮ ਲਈ 98 ਲੱਖ, 26 ਹਜ਼ਾਰ 416 ਰੁਪਏ ਦੀ ਅਨੁਮਾਨਤ ਰਾਸ਼ੀ ਖਰਚਣ ਦਾ ਪ੍ਰਬੰਧ ਕੀਤਾ ਗਿਆ ਹੈ। 

ਉਪਕਾਰ ਨਗਰ ਇਲਾਕੇ ਵਿੱਚੋਂ ਖਿੱਲਰੀਆਂ ਅਤੇ ਲਟਕਦੀਆਂ ਤਾਰਾਂ ਨੂੰ ਤਰਤੀਬਵਾਰ ਹਟਾਉਣ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੀ ਹਰ ਗਲੀ-ਮੁੱਹਲੇ ਤੇ ਬਾਜਾਰਾਂ  ਵਿੱਚ ਉਲਝਿਆਂ ਤੇ ਬਿਖਰੀਆਂ ਤਾਰਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੰਜਾਬ ਸਰਕਾਰ ਨੇ ਇਸ ਜਾਲ ਨੂੰ ਹਟਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।ਉੱਤਰੀ ਵਿਧਾਨ ਸਭਾ ਦੇ ਉਪਕਾਰ ਨਗਰ ਤੋਂ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਵਿੱਚ ਹਰ ਵਾਰਡ ਅਤੇ ਹਰ ਗਲੀ ਤੋਂ ਇੱਕ-ਇੱਕ ਕਰਕੇ ਤਾਰਾਂ ਹਟਾਇਆਂ ਜਾਣਗੀਆਂ ਜੋ ਕਿ ਨਿਰਵਿਘਨ ਬਿਜਲੀ ਸਪਲਾਈ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ।

ਇਸ ਮੌਕੇ ਵਾਰਡ-70 ਦੇ ਇੰਚਾਰਜ ਕਾਮਰਾਜ ਬੌਬੀ ਸ਼ਰਮਾ, ਪੁਨੀਤ ਮਨੋਚਾ, ਡਾ.ਆਨੰਦ ਮਲਹੌਤਰਾ, ਤੇਜਪਾਲ ਸ਼ਰਮਾ, ਕਪਿਲ ਸ਼ਰਮਾ, ਸ਼ਿਵਮ ਸ਼ਰਮਾ, ਪੀਯੂਸ਼ ਗੋਇਲ, ਅਰਵਿੰਦ ਗੋਇਲ, ਲੱਕੀ ਡਾਬਰ, ਪਵਨ ਰੁਦਰਾ, ਅਕਸ਼ਿਤ ਬਜਾਜ, ਕਰਨ ਬਜਾਜ, ਦੀਪਕ ਬਜਾਜ, ਗੀਤਿਕ ਗੁਗਲਾਨੀ, ਰਾਹੁਲ ਰੁਦਰਾ, ਕੁਕਵੰਤ ਸਿੰਘ,  ਮਿੱਕੀ, ਚੰਦਨ ਕਪੂਰ, ਸੌਰਭ ਤਿਵਾੜੀ, ਨਰਿੰਦਰ ਅਰੋੜਾ, ਨੰਨਾ ਭਾਰਦਵਾਜ, ਭੰਡਾਰੀ ਜੀ ਅਤੇ ਅਸ਼ੀਸ਼ ਗੁਲਾਟੀ ਅਤੇ ਹੋਰ ਵੀ ਹਾਜ਼ਰ ਸਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD