Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਬੁੱਧ ਰਾਮ ਨੇ ਸਰਬ-ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

Principal Budh Ram, Mansa, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬੁਢਲਾਡਾ/ਮਾਨਸਾ , 14 Feb 2026

Last updated on: Feb 16, 2026, 11:14 IST

ਵਿਧਾਇਕ ਹਲਕਾ ਬੁਢਲਾਡਾ, ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਦੇ ਸੈਕਸ਼ਨ ਲੈਟਰ ਸੌਂਪੇ ਗਏ। ਵਿਧਾਇਕ ਬੁੱਧ ਰਾਮ ਨੇ ਦੱਸਿਆ ਗਿਆ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਬੀਰੇ ਵਾਲਾ ਡੋਗਰਾ, ਚੱਕ ਅਲੀ ਸ਼ੇਰ, ਤਾਲਬ ਵਾਲਾ, ਸਸਪਾਲੀ ਅਤੇ ਖੀਵਾ ਮੀਹਾਂ ਸਿੰਘ ਵਾਲਾ ਨੂੰ ਪੰਜ -ਪੰਜ ਲੱਖ ਰੁਪਏ ਦੀ ਗਰਾਂਟ ਜਾਰੀ  ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਹਮੇਸ਼ਾ ਹੀ ਮੋਹਰੀ ਰਹੀ ਹੈ। ਇਸ ਤੋਂ ਪਹਿਲਾਂ ਵੀ ਪੰਜ ਪਿੰਡ ਰਾਮਗੜ੍ਹ, ਦਰੀਆਪੁਰ ਕਲਾਂ, ਜੁਗਲਾਨ, ਗੁਰਨੇ ਖੁਰਦ ਅਤੇ ਅਚਾਨਕ ਨੂੰ ਵੀ ਪੰਜ- ਪੰਜ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸਰਪੰਚ ਬਿਕਰਮਜੀਤ ਸਿੰਘ ਸਸਪਾਲੀ, ਸਰਪੰਚ ਸਰੋਜਪਾਲ ਕੌਰ ਬੀਰੇ ਵਾਲਾ ਡੋਗਰਾ, ਬਿੰਦਰ ਸਿੰਘ ਨੰਬਰਦਾਰ ਬੀਰੇ ਵਾਲਾ ਡੋਗਰਾ, ਸਰਪੰਚ ਬੱਲਮ ਸਿੰਘ ਚੱਕ ਅਲੀ ਸ਼ੇਰ, ਸਰਪੰਚ ਤਾਲਬ ਵਾਲਾ ਅਤੇ ਨਿਰਮਲ ਸਿੰਘ ਖੀਵਾ ਮੀਹਾਂ ਸਿੰਘ ਵਾਲਾ ਤੋਂ ਇਲਾਵਾ ਇਹਨਾਂ ਪਿੰਡਾਂ ਦੇ ਪੰਚ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD