Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

39ਵੇਂ ਸੂਰਜਕੁੰਡ ਕੌਮਾਂਤਰੀ ਸਵੈ-ਨਿਰਭਰ ਮਹੋਤਵ ਦਾ 15 ਫਰਵਰੀ ਨੂੰ ਹੋਵੇਗਾ ਸ਼ਾਨਦਾਰ ਸਮਾਪਨ

39ਵੇਂ ਸੂਰਜਕੁੰਡ ਕੌਮਾਂਤਰੀ ਸ਼ਿਲਪ ਮੇਲੇ ਦੇ ਸਮਾਪਨ ਵਿੱਚ ਹਰਿਆਣਾ ਦੇ ਰਾਜਪਾਲ ਪ੍ਰੋਫੇਸਰ ਅਸੀਮ ਕੁਮਾਰ ਘੋਸ਼ ਹੋਣਗੇ ਮੁੱਖ ਮਹਿਮਾਨ

Web Admin

Web Admin

5 Dariya News

ਫਰੀਦਾਬਾਦ , 14 Feb 2026

Last updated on: Feb 16, 2026, 15:25 IST

ਫਰੀਦਾਬਾਦ ਵਿੱਚ 31 ਜਨਵਰੀ ਤੋਂ ਸ਼ੁਰੂ ਹੋਏ 39ਵੇਂ ਸੂਰਜਕੁੰਡ ਕੌਮਾਂਤਰੀ ਸਵੈ-ਨਿਰਭਰ ਮਹੋਤਵ 15 ਫਰਵਰੀ ( ਐਂਤਵਾਰ ) ਨੂੰ ਸ਼ਾਨਦਾਰ ਸਮਾਪਨ ਸਮਾਰੋਹ ਨਾਲ ਸਮਾਪਤ ਹੋਵੇਗਾ। ਵਿਸ਼ਵ ਪ੍ਰਸਿੱਧ ਸੂਰਜਕੁੰਡ ਕੌਮਾਂਤਰੀ ਸ਼ਿਲਪ ਮੇਲੇ ਦੇ ਸਮਾਪਨ 'ਤੇ ਹਰਿਆਣਾ ਦੇ ਮਾਣਯੋਗ ਰਾਜਪਾਲ ਪ੍ਰੋਫੇਸਰ ਅਸੀਮ ਕੁਮਾਰ ਘੋਸ਼ ਮੁੱਖ ਮਹਿਮਾਨ ਵੱਜੋਂ ਮੌਜ਼ੂਦ ਰਹਿ ਕੇ ਪ੍ਰੋਗਰਾਮ ਦੀ ਸ਼ੋਭਾ ਵਧਾਉਂਗੇ।

ਸੈਰ-ਸਪਾਟਾ ਨਿਗਮ ਹਰਿਆਣਾ ਅਤੇ ਮੇਲਾ ਪ੍ਰਸ਼ਾਸਨ ਵੱਲੋਂ ਸਮਾਪਨ ਸਮਾਰੋਹ ਦੇ ਸਫਲ ਆਯੋਜਨ ਲਈ ਸਾਰੀ ਲੋੜਵੰਦ ਤਿਆਰਿਆਂ ਪੂਰੀ ਕਰ ਲਈ ਗਈਆਂ ਹਨ। ਆਯੋਜਨ ਸਥਲ ਸੂਰਜਕੁੰਡ 'ਤੇ ਸੁਰੱਖਿਆ, ਟ੍ਰਾਂਸਪੋਰਟ ਪ੍ਰਬੰਧਨ, ਮਹਿਮਾਨ ਨਵਾਜੀ, ਮੰਚ ਸੰਚਾਲਨ ਅਤੇ ਸਾਂਸਕ੍ਰਿਤਿਕ ਪ੍ਰੋਗਰਾਮਾਂ ਦੇ ਸੰਚਾਲਨ ਲਈ ਵਿਆਪਕ ਪੱਧਰ 'ਤੇ ਵਿਵਸਥਾਵਾਂ ਯਕੀਨੀ ਕੀਤੀ ਗਈਆਂ ਹਨ।

15 ਫਰਵਰੀ ਨੂੰ ਦੁਪਹਿਰ 3 ਵਜੇ ਆਯੋਜਿਤ ਹੋਣ ਵਾਲੇ ਇਸ ਸ਼ਾਨਦਾਰ ਸਮਾਪਨ ਸਮਾਰੋਹ ਵਿੱਚ ਦੇਸ਼-ਵਿਦੇਸ਼ ਤੋਂ ਆਏ ਸ਼ਿਲਪਕਾਰਾਂ, ਦਸਤਕਾਰੀ ਮਾਹਿਰਾਂ ਅਤੇ ਸਾਂਸਕ੍ਰਿਤਿਕ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਪਾਰੰਪਰਿਕ ਸ਼ਿਲਪ, ਲੋਕ ਕਲਾਵਾਂ ਦੇ ਸਰੰਖਣ ਅਤੇ ਸਵੈ-ਨਿਰਭਰ ਭਾਰਤ ਦੀ ਅਵਧਾਰਣਾ ਨੂੰ ਸਸ਼ਕਤ ਬਨਾਉਣ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਪ੍ਰਤੀ ਸਵਰੂਪ ਪ੍ਰਦਾਨ ਕੀਤਾ ਜਾਵੇਗਾ।

 

Tags: 39th Surajkund International Crafts Mela 2025 , Surajkund International Crafts Mela , Surajkund Mela , Surajkund , Faridabad , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD