Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

ਨਸ਼ਿਆਂ ਤੇ ਠੱਲ ਪਾਉਣ ਲਈ ਜਿਥੇ ਸਰਕਾਰ ਸਰਗਰਮ ਉਥੇ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ-ਨਰਿੰਦਰਪਾਲ ਸਿੰਘ ਸਵਨਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਫਾਜ਼ਿਲਕਾ , 16 Feb 2026

Last updated on: Feb 17, 2026, 12:19 IST

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ ਹੈ।

ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਅਨੇਕਾਂ ਕਾਰਵਾਈਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਲਗਾਤਾਰ ਨਸ਼ਿਆਂ ਦਾ ਲੱਕ ਤੋੜਨ ਲਈ ਮੈਦਾਨ ਵਿਚ ਜੁਟੀ ਹੋਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਹਨ, ਜੇਲ੍ਹਾਂ ਅੰਦਰ ਢਕਿਆ ਹੈ ਉਥੇ ਬੁਲਡੋਜਰ ਚਲਾ ਕੇ ਉਨ੍ਹਾਂ ਦੀਆਂ ਸੰਪਤੀਆਂ ਨੂੰ ਨਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਕੀਤੀਆਂ ਕਾਰਵਾਈਆਂ ਦੀ ਲੋਕਾਂ ਵੱਲੋਂ ਸ਼ਲਾਂਘਾ ਕੀਤੀ ਗਈ ਹੈ।

ਇਸ ਤੋਂ ਇਲਾਵਾ ਸਰਕਾਰ ਦੇ ਨਾਲ ਪਿੰਡ ਸੁਰੱਖਿਆ ਕਮੇਟੀਆਂ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ ਜਿਨ੍ਹਾਂ ਦੇ ਸਹਿਯੋਗ ਸਦਕਾ ਨਸ਼ਿਆਂ ਤੇ ਠੱਲ ਪਈ ਹੈ| ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD