ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਨੂੰ ਉਪ ਰਾਸ਼ਟਰਪਤੀ ਸ਼੍ਰੀ ਸੀਪੀ ਰਾਧਾਕ੍ਰਿਸ਼ਨਨ ਜੀ ਨਾਲ ਉਪ ਰਾਸ਼ਟਰਪਤੀ ਭਵਨ ਵਿੱਚ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ: “ਅੱਜ ਸ਼ਾਮ ਉਪ ਰਾਸ਼ਟਰਪਤੀ ਥਿਰੂ ਸੀਪੀ ਰਾਧਾਕ੍ਰਿਸ਼ਨਨ ਜੀ ਨਾਲ ਉਪ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ। @VPIndia @CPR_VP”