Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੌਥੀ ਵਿਸ਼ੇਸ਼ ਬੱਸ ਪਿੰਡ ਫਤਿਹਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 17 Feb 2026

Last updated on: Feb 18, 2026, 13:17 IST

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੌਥੀ ਵਿਸ਼ੇਸ਼ ਬੱਸ ਪਿੰਡ ਫਤਿਹਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਮੁਫ਼ਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। 

ਯਾਤਰਾ ਦੌਰਾਨ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਅਤੇ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਪਵਿੱਤਰ ਯਾਤਰਾ ਸ਼ਰਧਾਲੂਆਂ ਨੂੰ ਆਤਮਿਕ ਸ਼ਾਂਤੀ ਦਾ ਅਨੁਭਵ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਨਾਲ ਜੋੜਦੀ ਹੈ।

ਇਹ ਯਾਤਰਾ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਵਾਉਣ ਤੋਂ ਇਲਾਵਾ ਯਾਤਰੀਆਂ ਨੂੰ ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਵੀ ਦਿਖਾਵੇਗੀ। ਯਾਤਰੀਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਪੂਰੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ, ਤਾਂ ਜੋ ਬਜ਼ੁਰਗ ਯਾਤਰੀ ਸੁਖਦਾਇਕ ਅਤੇ ਸੁਰੱਖਿਅਤ ਤਰੀਕੇ ਨਾਲ ਆਪਣੀ ਧਾਰਮਿਕ ਯਾਤਰਾ ਦਾ ਲਾਭ ਲੈ ਸਕਣ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਮਾਨ ਸਰਕਾਰ ਬਜ਼ੁਰਗਾਂ ਦੀ ਸੱਚੀ ਸੇਵਾ ਕਰ ਰਹੀ ਹੈ ਅਤੇ ਸਮਾਜ ਵਿੱਚ ਉਨ੍ਹਾਂ ਪ੍ਰਤੀ ਸਨਮਾਨ ਅਤੇ ਸੰਭਾਲ ਦਾ ਸੰਦੇਸ਼ ਦੇ ਰਹੀ ਹੈ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD