Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ‘ਡਾ. ਮਹਿੰਦਰ ਸਿੰਘ ਰੰਧਾਵਾ ਪੁਰਸਕਾਰ’ ਨਾਲ ਸਨਮਾਨਿਤ

ਡਾ. ਕਰਮਜੀਤ ਸਿੰਘ ਦੇ ਦਿਹਾਤੀ ਅਤੇ ਸਰਹੱਦੀ ਖੇਤਰਾਂ ਤਕ ਸਿੱਖਿਆ ਦੀ ਉਪਲਬਧਤਾ ਲਈ ਕੀਤੇ ਜਾ ਰਹੇ ਕਾਰਜਾਂ ਕਰਕੇ ਹੋਇਆ ਸਨਮਾਨ

Guru Nanak Dev University Amritsar, Guru Nanak Dev University, Prof Karamjeet Singh, GNDU, Amritsar, Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, DR SP Singh Oberoi

Web Admin

Web Admin

5 Dariya News

ਅੰਮ੍ਰਿਤਸਰ , 19 Feb 2026

Last updated on: Feb 20, 2026, 15:35 IST

 ਕਾਮਰੇਡ ਉਜਾਗਰ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਆਯੋਜਿਤ 17ਵੇਂ ਕੌਮਾਂਤਰੀ ਸੱਭਿਆਚਾਰਕ ਮੇਲੇ ਦੌਰਾਨ ਵਿਿਭੰਨ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਦੀ ਹਾਜ਼ਰੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਲਈ “ਡਾ. ਮਹਿੰਦਰ ਸਿੰਘ ਰੰਧਾਵਾ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਅਤੇੇ ਪੰਜਾਬੀ ਭਾਸ਼ਾ ਲਈ ਯੋਗਦਾਨ ਪਾਉਣ ਵਾਲੀਆਂ ਸਖਸ਼ੀਅਤਾਂ ਨੂੰ ਦਿੱਤਾ ਜਾਂਦਾ ਹੈ।

ਫਾਊਂਡੇਸ਼ਨ ਵੱਲੋਂ ਡਾ. ਕਰਮਜੀਤ ਸਿੰਘ ਦੀਆਂ ਉਹਨਾਂ ਸੇਵਾਵਾਂ ਦੀ ਪ੍ਰਸੰਸਾ ਕੀਤੀ ਗਈ ਜਿਨ੍ਹਾਂ ਰਾਹੀਂ ਦਿਹਾਤੀ ਅਤੇ ਸਰਹੱਦੀ ਇਲਾਕਿਆਂ ਦੇ ਵਿਿਦਆਰਥੀਆਂ ਲਈ ਕੀਤੇ ਜਾ ਰਹੇ ਅਹਿਮ ਕਾਰਜਾਂ ਅਤੇ ਮੁਹਈਆ ਕਰਵਾਈਆਂ ਜਾ ਰਹੀਆਂ ਹੋਰ ਸੁਵਿਧਾਵਾਂ ਨੂੰ ਧਿਆਨ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅਗਵਾਈ ਹੇਠ ਉਚੇਰੀ ਸਿੱਖਿਆ ਨੂੰ ਆਮ ਘਰਾਂ ਤੱਕ ਪਹੁੰਚਾਉਣ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਪ੍ਰੋਤਸਾਹਨ ਦੇਣ ਅਤੇ ਪਿੰਡ ਪੱਧਰ ਦੇ ਵਿਿਦਆਰਥੀਆਂ ਨੂੰ ਅੱਗੇ ਵਧਾਉਣ ਲਈ ਕੀਤੀਆਂ ਪਹਿਲਕਦਮੀਆਂ ਨੂੰ ਵਿਸ਼ੇਸ਼ ਤੌਰ ‘ਤੇ ਉਜਾਗਰ ਕੀਤਾ ਗਿਆ।

ਵਾਈਸ ਚਾਂਸਲਰ ਦਾ ਇਹ ਸਨਮਾਨ ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪ੍ਰਸਿੱਧ ਸਮਾਜ ਸੇਵੀ ਸ. ਐਸ.ਪੀ. ਸਿੰਘ ਓਬਰਾਏ ਵੱਲੋਂ ਕੀਤਾ ਗਿਆ। ਪੁਰਸਕਾਰ ਵਿੱਚ ਯਾਦਗਾਰੀ ਚਿੰਨ੍ਹ, ਕਿਤਾਬਾਂ ਅਤੇ ਸ਼ਾਲ ਆਦਿ ਸ਼ਾਮਲ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਰਹੇ ਲੋਕ ਮੇਲੇ ਹੌਲੀ-ਹੌਲੀ ਅਲੋਪ ਹੁੰਦੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਥਾਂ ਪ੍ਰੋਫੈਸ਼ਨਲ ਮੇਲੇ ਲੈ ਰਹੇ ਹਨ। 

ਉਨ੍ਹਾਂ ਕਿਹਾ ਕਿ ਲੋਕ ਮੇਲਿਆਂ ਦੀ ਜੋ ਮਹੱਤਤਾ ਪੰਜਾਬੀ ਸੱਭਿਆਚਾਰ ਵਿੱਚ ਹੈ, ਉਸਦਾ ਕੋਈ ਬਦਲ ਨਹੀਂ ਹੈ। ਇਹ ਮੇਲੇ ਸਿਰਫ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਸਮਾਜਕ ਚੇਤਨਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਮੰਚ ਵੀ ਹਨ। ਉਨ੍ਹਾਂ ਮੇਲੇ ਦੇ ਆਯੋਜਕ ਦਿਲਬਾਗ ਸਿੰਘ ਅਤੇ ਸਮੂਹ ਪ੍ਰਬੰਧਕ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਇਲਾਕੇ ਦੇ ਲੋਕ ਆਪਣੀ ਵਿਰਾਸਤ ਨਾਲ ਜੁੜਦੇ ਹਨ, ਦੇਸ਼ਭਗਤੀ ਦੇ ਜਜ਼ਬੇ ਨੂੰ ਤਾਜ਼ਾ ਕਰਦੇ ਹਨ ਅਤੇ ਨਵੀਂ ਪੀੜ੍ਹੀ ਨੂੰ ਸੰਸਕਾਰਾਂ ਨਾਲ ਜੋੜਿਆ ਜਾਂਦਾ ਹੈ।

ਮੇਲੇ ਦੌਰਾਨ ਰੰਗਾਰੰਗ ਸਭਿਆਚਾਰਕ ਪ੍ਰਸਤੁਤੀਆਂ ਨੇ ਦਰਸ਼ਕਾਂ ਨੂੰ ਮੋਹ ਲਿਆ ਅਤੇ ਪੰਜਾਬੀ ਵਿਰਾਸਤ ਦੀ ਝਲਕ ਪੇਸ਼ ਕੀਤੀ ਗਈ। 

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar , Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD