Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ - ਹਲਕਾ ਪਾਇਲ ਤੋਂ ਸੰਗਤਾਂ ਦਾ ਇੱਕ ਹੋਰ ਜੱਥਾ ਰਵਾਨਾ

ਵੱਖ-ਵੱਖ ਧਾਰਮਿਕ ਸਥਾਨਾਂ ਦੇ ਕਰਨਗੇ ਦਰਸ਼ਨ ਦਿਦਾਰੇ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਪਾਇਲ/ਲੁਧਿਆਣਾ , 19 Feb 2026

Last updated on: Feb 20, 2026, 15:57 IST

ਵਿਧਾਨ ਸਭਾ ਹਲਕਾ ਪਾਇਲ ਅਧੀਨ ਦੋਰਾਹਾ ਤੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਇਆ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਜਿਸਦੇ ਤਹਿਤ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬਹੁਗਿਣਤੀ ਲੋਕ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਜਿਸ ਵਿੱਚ ਮੁਫਤ ਖਾਣਾ, ਰਹਿਣ-ਸਹਿਣ ਤੇ ਸਿਹਤ ਸਹੂਲਤਾਂ ਸ਼ਾਮਲ ਹਨ।

ਵਿਧਾਇਕ ਗਿਆਸਪੁਰਾ ਨੇ ਦੁਹਰਾਇਆ ਕਿ ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ’ਤੇ ਭਰਵਾਏ ਜਾ ਰਹੇ ਹਨ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। 

ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਕਾਰਡ ਲਾਜ਼ਮੀ ਹੈ। ਉਨ੍ਹਾਂ ਹਲਕਾ ਪਾਇਲ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਲਈ ਆਪਣੀ ਰਜਿਸਟਰੇਸ਼ਨ ਕਰਵਾ ਕੇ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD