Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

10 ਕਰੋੜ ਰੁਪਏ ਦੀ ਲਾਗਤ ਨਾਲ ਬਦਲੇਗੀ ਹਲਕਾ ਦੱਖਣੀ ਦੀ ਨੁਹਾਰ – ਰਾਜਿੰਦਰਪਾਲ ਕੌਰ ਛੀਨਾ

ਵਾਰਡ ਨੰਬਰ 32 ‘ਚ ਕੀਤਾ ਸੜਕ ਨਿਰਮਾਣ ਕਾਰਜਾਂ ਦਾ ਆਗਾਜ਼

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 19 Feb 2026

Last updated on: Feb 20, 2026, 15:59 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੀ ਕਾਇਆਕਲਪ ਤਹਿਤ ਕਰੀਬ 10 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਿਸ ਨਾਲ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ। 

ਵਿਧਾਇਕ ਛੀਨਾ ਨੇ ਕਿਹਾ ਕਿ ਕੈਂਪਾ ਕੋਲਾ ਰੋਡ, ਪਿੰਡ ਢੰਡਾਰੀ ਕਲਾਂ ਤੋਂ ਹਰ ਵੱਖ-ਵੱਖ ਸੜਕਾਂ ਦਾ ਨਿਰਮਾਣ ਅਰਸੇ ਤੋਂ ਲੰਬਿਤ ਪਿਆ ਸੀ, ਜਿਸਦੀ ਹੁਣ ਸ਼ੁਰੂਆਤ ਕਰਵਾਈ ਗਈ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਸੜਕ ਨਾ ਬਣਨ ਕਰਕੇ ਉਨ੍ਹਾਂ ਨੂੰ ਆਵਾਜਾਈ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

ਬਰਸਾਤ ਦੇ ਦਿਨਾਂ ਵਿੱਚ ਹਾਲਤ ਹੋਰ ਵੀ ਨਾਜੁਕ ਹੋ ਜਾਂਦੇ ਹਨ, ਹੁਣ ਸੜਕ ਨਿਰਮਾਣ ਦਾ ਕੰਮ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਇਲਾਕੇ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਜਾਰੀ ਰਹਿਣਗੇ ਅਤੇ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

ਇਸ ਮੌਕੇ ਪਾਰਟੀ ਮੈਂਬਰ ਸੁਖਦੇਵ ਸਿੰਘ ਗਰਚਾ, ਬਲਬੀਰ ਸਿੰਘ ਭੋਲਾ, ਕਿਸ਼ਨ ਕੁਮਾਰ, ਹਰਪ੍ਰੀਤ, ਗੁਰਪ੍ਰੀਤ ਚਾਹਲ, ਪ੍ਰੇਮ ਗਰਚਾ, ਸੰਤੋਸ਼ ਸਿੰਘ, ਨਿਰਮਲ ਸਿੰਘ ਸੇਠੀ, ਗੁਰਦੁਆਰਾ ਕਮੇਟੀ ਪ੍ਰਧਾਨ ਸੁਖਦੇਵ ਸਿੰਘ, ਕੁਲਵੰਤ ਸਿੰਘ ਗਰੇਵਾਲ, ਗੋਲਡੀ ਗਰਚਾ ਅਤੇ ਪਵਾਰਜੀਤ ਸਿੰਘ ਸਮੇਤ ਹੋਰ ਸਖ਼ਸ਼ੀਅਤਾਂ ਵੀ ਮੌਜੂਦ ਸਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD