Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਪੰਜਾਬ ਵਿੱਚ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਕਰੇਗੀ ਮਜ਼ਬੂਤ : ਬਲਤੇਜ ਪੰਨੂ

ਪੰਜਾਬ ਦੀ ਸਰਕਾਰ, ਆਪਣੇ ਲੋਕਾਂ ਦੇ ਨਾਲ: ਆਮ ਨਾਗਰਿਕਾਂ ਦਾ ਵਿੱਤੀ ਬੋਝ ਘਟਾਉਣ ਲਈ ਮਾਨ ਸਰਕਾਰ ਲਗਾਤਾਰ ਕਰ ਰਹੀ ਹੈ ਲੋਕ-ਪੱਖੀ ਪਹਿਲਕਦਮੀਆਂ: ਬਲਤੇਜ ਪੰਨੂ

Baltej Pannu, Baltej Singh Pannu, Nasha Mukti Morcha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 23 Feb 2026

Last updated on: Feb 24, 2026, 11:39 IST

ਆਮ।ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੀਂ ਭਲਾਈ ਸਕੀਮ ‘ਮੇਰੀ ਰਸੋਈ’ ਸ਼ੁਰੂ ਕਰਨ ਦੇ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ, ਖਾਸ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਨ ਦੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

‘ਮੇਰੀ ਰਸੋਈ’ ਸਕੀਮ ਤਹਿਤ ਸੂਬੇ ਭਰ ਦੇ ਨੀਲੇ ਕਾਰਡ ਧਾਰਕਾਂ ਨੂੰ ਹਰ ਤਿੰਨ ਮਹੀਨੇ ਬਾਅਦ ਇੱਕ ਰਾਸ਼ਨ ਕਿੱਟ ਮਿਲੇਗੀ। ਇਸ ਕਿੱਟ ਵਿੱਚ ਦਾਲਾਂ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਵਰਗੀਆਂ ਜ਼ਰੂਰੀ ਵਸਤੂਆਂ ਸ਼ਾਮਲ ਹੋਣਗੀਆਂ, ਜੋ ਇਹ ਯਕੀਨੀ ਬਣਾਉਣਗੀਆਂ ਕਿ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਰਸੋਈਆਂ ਲਈ ਪੌਸ਼ਟਿਕ ਅਤੇ ਮਿਆਰੀ ਸਮੱਗਰੀ ਮਿਲ ਸਕੇ।

ਬਲਤੇਜ ਪੰਨੂ ਨੇ ਕਿਹਾ ਕਿ ਸਰਕਾਰ ਵੰਡ ਤੋਂ ਪਹਿਲਾਂ ਸਹੀ ਤਸਦੀਕ ਅਤੇ ਗੁਣਵੱਤਾ ਦੀ ਜਾਂਚ ਯਕੀਨੀ ਬਣਾਏਗੀ ਤਾਂ ਜੋ ਸਿਰਫ਼ ਅਸਲ ਲਾਭਪਾਤਰੀਆਂ ਨੂੰ ਹੀ ਕਿੱਟਾਂ ਮਿਲਣ ਅਤੇ ਮੁਹੱਈਆ ਕਰਵਾਈਆਂ ਗਈਆਂ ਖਾਣ-ਪੀਣ ਦੀਆਂ ਵਸਤੂਆਂ ਸ਼ੁੱਧ ਅਤੇ ਵਰਤੋਂ ਲਈ ਸੁਰੱਖਿਅਤ ਹੋਣ। ਉਨ੍ਹਾਂ ਕਿਹਾ ਕਿ।ਇਹ ਸਕੀਮ ਸਿਰਫ਼ ਰਾਸ਼ਨ ਵੰਡਣ ਬਾਰੇ ਨਹੀਂ ਹੈ, ਇਹ ਹਰ ਘਰ ਦੀ ਸ਼ਾਨ, ਭੋਜਨ ਸੁਰੱਖਿਆ ਅਤੇ ਤੰਦਰੁਸਤੀ ਨਾਲ ਜੁੜੀ ਹੋਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਆਮ ਲੋਕਾਂ 'ਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਲੋਕ-ਪੱਖੀ ਪਹਿਲਕਦਮੀਆਂ ਜਾਰੀ ਰੱਖੇਗੀ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD