Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰ ਓਲੰਪਿਕ, ਪੈਰਾ ਓਲੰਪਿਕ ਅਤੇ ਕੌਮੀ ਖੇਡਾਂ ਦੇ ਮੈਡਲ ਜੇਤੂ ਖਿਡਾਰੀਆਂ ਨੂੰ ਬਿਨ੍ਹਾ ਦੇਰੀ ਦੇ ਦੇ ਰਹੀ ਹੈ ਪੁਰਸਕਾਰ ਰਕਮ - ਗੌਰਵ ਗੌਤਮ

Web Admin

Web Admin

5 Dariya News

ਚੰਡੀਗੜ੍ਹ , 23 Feb 2026

Last updated on: Feb 24, 2026, 16:08 IST

ਹਰਿਆਣਾ ਦੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਆਯੋਜਿਤ ਸਾਰੀ ਤਰ੍ਹਾ ਦੀ ਮੁਕਾਬਲਿਆਂ ਲਈ 31 ਦਸੰਬਰ, 2022 ਤੱਕ ਦੀ ਨਗਦ ਪੁਰਸਕਾਰ ਰਕਮ ਹਰਿਆਣਾ ਦੇ ਯੋਗ ਖਿਡਾਰੀਆਂ ਨੂੰ ਵੰਡੀ ਜਾ ਚੁੱਕੀ ਹੈ। ਨਾਲ ਹੀ, ਸਾਲ 2023, 2024 ਅਤੇ 2025 ਦੇ ਓਲੰਪਿਕ, ਪੈਰਾ ਓਲੰਪਿਕ ਅਤੇ ਰਾਸ਼ਟਰੀ ਖੇਡਾਂ ਵਰਗੇ ਮੁਕਾਬਲਿਆਂ ਦੀ ਨਗਦ ਪੁਰਸਕਾਰ ਰਕਮ ਵੀ ਬਿਨ੍ਹਾ ਕਿਸੇ ਦੇਰੀ ਦੇ ਵੰਡ ਦਿੱਤੀ ਗਈ ਹੈ। 

ਸਾਲ 2023, 2024 ਅਤੇ 2025 ਦੀ ਬਾਕੀ ਨਗਦ ਪੁਰਸਕਾਰ ਰਕਮ ਵੀ ਯੋਗ ਖਿਡਾਰੀਆਂ ਨੂੰ ਜਲਦੀ ਹੀ ਵੰਡੀ ਜਾਵੇਗੀ। ਇਸ ਦੇ ਨਾਲ ਹੀ ਕੋਚ ਅਵਾਰਡ ਤਹਿਤ ਕੁੱਲ 52 ਬਿਨੈ ਪ੍ਰਾਪਤ ਹੋਏ, ਜਿਨ੍ਹਾਂ ਵਿੱਚੋਂ 31 ਯੋਗ ਕੋਚਾਂ ਨੂੰ ਕੁੱਲ 3.56 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਮੰਤਰੀ ਅੱਜ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਸਦਨ ਦੇ ਇੱਕ ਮੈਂਬਰ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ। ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਹਰਿਆਣਾ ਦੇ ਯੋਗ ਵਿਦਿਆਰਥੀ ਖਿਡਾਰੀਆਂ ਨੂੰ ਸਬੰਧਿਤ ਵਿਦਿਅਕ ਸੈਸ਼ਨ ਦੀ ਸਮਾਪਤੀ 'ਤੇ ਸਕਾਲਰਸ਼ਿਪ ਦਿੱਤੀ ਜਾਦੀ ਹੈ। 

ਸਰਕਾਰ ਨੇ ਸੈਸ਼ਨ 2023-24 ਤੱਕ ਸਕਾਲਰਸ਼ਿਪ ਜਾਰੀ ਕਰ ਦਿੱਤੀ ਹੈ ਅਤੇ ਸੈਸ਼ਨ 2024-25 ਲਈ ਜਾਂਚ ਅੰਤਮ ਪੜਾਅ ਵਿੱਚ ਹੈ ਅਤੇ ਇਸ ਨੂੰ ਵੀ ਜਲਦੀ ਹੀ ਜਾਰੀ ਕੀਤਾ ਜਾਵੇਗਾ। ਸਾਲ 2019 ਤੋਂ 2023-2024 ਤੱਕ 14306 ਖਿਡਾਰੀਆਂ ਨੂੰ 44.74 ਕਰੋੜ ਰੁਪਏ ਦੀ ਰਕਮ ਵੰਡ ਕੀਤੀ ਗਈ ਹੈ। ਇਸ ਤੋਂ ਇਲਾਵਾ 1 ਜੁਲਾਈ 2024 ਤੋਂ ਸਰਕਾਰ ਨੇ ਯੋਗ ਖਿਡਾਰੀਆਂ ਨੂੰ ਸਮੇਂ 'ਤੇ ਨਗਦ ਪੁਰਸਕਾਰ ਰਕਮ ਦੀ ਸੁਚਾਰੂ ਵੰਡ ਯਕੀਨੀ ਕਰਨ ਲਈ ਆਨਲਾਇਨ ਪੋਰਅਲ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਯੋਗ ਖਿਡਾਰੀਆਂ ਨੂੰ ਨਗਦ ਪੁਰਸਕਾਰ ਮਹੀਨਾ ਆਧਾਰ 'ਤੇ ਨਹੀਂ ਸੋਗ ਸਾਲਾਨਾ ਆਧਾਰ 'ਤੇ ਦਿੰਦੀ ਹੈ। ਸਾਲ 2019 ਤੋਂ ਹੁਣ ਤੱਕ 8234 ਖਿਡਾਰੀਆਂ ਨੂੰ 491.22 ਕਰੋੜ ਰੁਪਏ ਦੀ ਨਗਦ ਪੁਰਸਕਾਰ ਰਕਮ ਵੰਡੀ ਗਈ ਹੈ।

 

Tags: Gaurav Gautam , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD