Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਨੀਲੋਖੇੜੀ ਖੇਤਰ ਵਿੱਚ ਹੜ੍ਹ ਪਾਣੀ ਨਿਕਾਸ ਲਈ 1.8 ਕਰੋੜ ਦਾ ਪੰਪ ਹਾਉਸ ਪ੍ਰਸਤਾਵਿਤ, 30 ਜੂਨ 2026 ਤੱਕ ਪੂਰਾ ਕਰਨ ਦਾ ਟੀਚਾ

Web Admin

Web Admin

5 Dariya News

ਚੰਡੀਗੜ੍ਹ , 25 Feb 2026

Last updated on: Feb 26, 2026, 16:14 IST

ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਨੇ ਸਦਨ ਵਿੱਚ ਦੱਸਿਆ ਕਿ ਨੀਲੋਖੇੜੀ ਦੇ ਸਮਾਨਾ ਬਾਹੂ ਅਤੇ ਨੇੜੇ ਦੇ ਪਿੰਡਾਂ ਵਿੱਚ ਮਾਨਸੂਨ ਜਮਾ ਹੋਏ ਹੱੜ ਦੇ ਪਾਣੀ ਨੂੰ ਸਿਰਸਾ ਬ੍ਰਾਂਚ ਵਿੱਚ ਪਾਉਣ ਲਈ ਸਿਰਸਾ ਬ੍ਰਾਂਚ ਦੇ ਬੁਰਜੀ ਗਿਣਤੀ 39900 ਦਾਯਾਂ 'ਤੇ  25 ਕਯੂਸੇਕ ਦੀ ਨਿਕਾਸੀ ਸਮਰਥਾ ਵਾਲੇ ਇੱਕ ਪੰਪ ਹਾਉਸ ਨੂੰ ਸਥਾਪਿਤ ਕਰਨ ਦਾ ਪ੍ਰਸਤਾਵ ਹੈ। ਇਸ ਪਰਿਯੋਜਨਾ ਦੀ ਅਨੁਮਾਨਿਤ ਲਾਗਤ ਲਗਭਗ 1.8 ਕਰੋੜ ਰੁਪਏ ਹੋਵੇਗੀ ਅਤੇ ਇਸ ਨੂੰ 30 ਜੂਨ 2026 ਤੱਕ ਪੂਰਾ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।

ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਅੱਜ ਬਜਟ ਸੈਸ਼ਨ ਦੌਰਾਨ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ।

 

Tags: Shruti Choudhary , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD