Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਹਲਕਾ ਦਾਖਾ ਦੇ ਪਿੰਡ ਚੱਕ ਕਲਾਂ 'ਚ ਆਇਆ ਸੰਗਤਾਂ ਦਾ ਹੜ੍ਹ

ਅਕਾਲੀ ਵਿਧਾਇਕ ਖਿਲਾਫ ਲੋਕਾਂ 'ਚ ਗੁੱਸੇ ਦੀ ਲਹਿਰ – ਬਲਵਿੰਦਰ ਬੈਂਸ

ਹਲਕਾ ਦਾਖਾ ਦੇ ਪਿੰਡ ਚੱਕ ਕਲਾਂ ਵਿਖੇ ਇਲਾਕਾ ਨਿਵਾਸੀਆਂ ਦੇ ਠਾਠਾਂ ਮਾਰਦੇ ਇਕੱਠ ਨਾਲ ਬਲਵਿੰਦਰ ਸਿੰਘ ਬੈਂਸ ਤੇ ਪਤਵੰਤੇ ਸੱਜਣ।

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 29 Apr 2014

Last updated on: Apr 29, 2014, 00:00 IST

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਦਿਨਰਾਤ ਇੱਕ ਕਰ ਦੇਣ ਵਾਲੇ ਉਹਨਾਂ ਦੇ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪਿੰਡ ਚੱਕ ਕਲਾਂ ਵਿਖੇ ਵੱਡੀ ਗਿਣਤੀ 'ਚ ਹਾਜ਼ਿਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਨਿਵਾਸੀ ਅੱਜ ਇਤਿਹਾਸ ਸਿਰਜਣ ਵੱਲ ਕੂਚ ਕਰ ਰਹੇ ਹਨ। ਸ. ਬੈਂਸ ਨੇ ਕਿਹਾ ਕਿ ਜਿੰਨ੍ਹਾਂ ਜੋਸ਼ ਸ਼ਹਿਰ ਵਾਸੀਆਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ ਉਸਤੋ ਵੀ ਵੱਧ ਜੋਸ਼ ਪੇਂਡੂ ਹਲਕੇ ਦੇ ਲੋਕਾਂ ਵਿੱਚ ਹੈ। ਬੈਂਸ ਨੇ ਕਿਹਾ ਕਿ ਵੱਡੀ ਗਿਣਤੀ 'ਚ ਪਿੰਡ ਵਾਸੀ ਹਰ ਰੋਜ਼ ਦੀ ਤਰਾਂ੍ਹ ਉਹਨਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਸਰਕਾਰ ਵਿਰੋਧੀ ਲਹਿਰ ਵਿੱਚ ਹਿੱਸਾ ਪਾਉਣ ਲਈ ਕਾਹਲੇ ਹਨ ਅਤੇ ਹੁਣ ਚੋਣਾਂ ਦਾ ਸਮਾਂ ਵੀ ਨਜ਼ਦੀਕ ਆ ਚੁੱਕਾ ਹੈ। 

ਬੈਂਸ ਨੇ ਕਿਹਾ ਕਿ ਹਲਕਾ ਦਾਖਾ ਦੇ ਅਕਾਲੀ ਵਿਧਾਇਕ ਖਿਲਾਫ ਲੋਕਾਂ ਅੰਦਰ ਗੁੱਸੇ ਦੀ ਲਹਿਰ ਹੈ ਜੋ ਲੈਟਰ ਬਾਕਸ ਦੇ ਬਟਨ ਦੇ ਰੂਪ ਵਿੱਚ ਹੱਕ ਸੱਚ ਦੀ ਨੀਹ ਰੱਖੇਗੀ। ਮੀਟਿੰਗ ਵਿੱਚ ਲਖਵੀਰ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਬਚਿੰਤਰ ਸਿੰਘ, ਇੰਦਰਜੀਤ ਸਿੰਘ, ਪੰਚ ਅਵਤਾਰ ਸਿੰਘ, ਲਖਵਿੰਦਰ ਸਿੰਘ, ਨੰਬਰਦਾਰ ਅਵਤਾਰ ਸਿੰਘ, ਸੁਰਜੀਤ ਸਿੰਘ, ਸਤਵੰਤ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਸੁਖਜੀਤ ਸਿੰਘ ਥਿੰਦ, ਠਾਕਰ ਸਿੰਘ, ਪ੍ਰਧਾਨ ਹਰਜੀਤ ਸਿੰਘ,  ਕ੍ਰਿਪਾਲ ਸਿੰਘ, ਮਸਤਾਨ ਸਿੰਘ, ਸਰਦੀਪ ਸਿੰਘ, ਪਰਮਿੰਦਰ ਸਿੰਘ, ਦਲਵਿੰਦਰ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਬਛਿੱਤਰ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਿਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD