Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਹਰਿਆਣਾ ਦੇ 111 ਪਿੰਡਾਂ ਵਿੱਚ ਬਣਨਗੀਆਂ ਸਮਾਰਟ ਗਲੀਆਂ, ਬਾਦਲੀ ਪਿੰਡ ਯੋਜਨਾ ਵਿੱਚ ਸ਼ਾਮਲ: ਕ੍ਰਿਸ਼ਣ ਲਾਲ ਪੰਵਾਰ

Krishan Lal Panwar, Haryana, Bharatiya Janata Party, BJP, BJP Haryana, Haryana Vidhan Sabha

Web Admin

Web Admin

5 Dariya News

ਚੰਡੀਗੜ੍ਹ , 26 Feb 2026

Last updated on: Feb 27, 2026, 15:37 IST

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਦ੍ਰਿਸ਼ਟੀਕੋਣ ਹੈ ਕਿ ਜਿਸ ਤਰ੍ਹਾਂ ਸ਼ਹਿਰਾਂ ਵਿੱਚ ਸਾਫ ਅਤੇ ਵਿਵਸਥਿਤ ਗਲਿਆਂ ਹੁੰਦੀ ਹੈ, ਉਸੇ ਤਰਜ 'ਤੇ ਪਿੰਡਾਂ ਵਿੱਚ ਵੀ ਸਮਾਰਟ ਗਲੀ ਵਿਕਸਿਤ ਕੀਤੀ ਜਾਣੀ ਚਾਹੀਦੀ ਹੈ। ਇਸ ਦਿਸ਼ਾ ਵਿੱਚ ਪੂਰੇ ਰਾਜ ਵਿੱਚ ਅਜਿਹੇ 111 ਪਿੰਡਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਵੋਟਰਾਂ ਦੀ ਗਿਣਤੀ 10,000 ਤੋਂ ਵੱਧ ਹੈ। 

ਬਾਦਲੀ ਵਿਧਾਨਸਭਾ ਖੇਤਰ ਦੇ ਬਾਦਲੀ ਪਿੰਡ ਨੂੰ  ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਇੱਥੇ ਸਮਾਰਟ ਗਲੀ ਬਨਾਉਣ 'ਤੇ 1 ਕਰੋੜ 19 ਲੱਖ 39 ਹਜ਼ਾਰ ਰੁਪਏ ਦਾ ਖਰਚ ਆਵੇਗਾ। ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਵੀਰਵਾਰ ਹਰਿਆਣਾ ਵਿਧਾਨਸਭਾ ਵਿੱਚ ਚਲ ਰਹੇ ਬਜਟ ਸੈਸ਼ਨ ਦੌਰਾਨ ਜੀਰੋ ਕਾਲ ਵਿੱਚ ਵਿਧਾਇਕ ਕੁਲਦੀਪ ਵਤਸ ਵੱਲੋਂ ਚੁੱਕੇ ਗਏ ਇੱਕ ਮੁੱਦੇ 'ਤੇ ਸਦਨ ਵਿੱਚ ਬੋਲ ਰਹੇ ਸਨ।

ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਜੀਰੋ ਕਾਲ ਵਿੱਚ ਵਿਧਾਇਕ ਸ੍ਰੀ ਸ਼ੀਸ਼ਪਾਲ ਕੇਹਰਵਾਲਾ ਵੱਲੋਂ ਤਾਲਾਬਾਂ ਦੇ ਸਬੰਧ ਵਿੱਚ ਪੁੱਛੇ ਗਏ ਇੱਕ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਰਾਜ ਵਿੱਚ ਤਾਲਾਬਾਂ ਦੀ ਪ੍ਰਕ੍ਰਿਤੀ ਸੁਪ੍ਰੀਮ ਕੋਰਟ ਦੀ ਗਾਇਡਲਾਇਨ ਦੇ ਅਨੁਸਾਰ ਹੀ ਰਵੇਗੀ। ਉਨ੍ਹਾਂ ਨੇ ਦੱਸਿਆ ਕਿ ਕੁੱਝ ਤਾਲਾਬਾਂ ਦੇ ਕਿਨਾਰੇ ਲੋਕਾਂ ਨੇ ਮਕਾਨ ਬਣਾ ਲਏ ਹਨ।

ਮੁੱਖ ਮੰਤਰੀ ਨੇ ਪਿਛਲੇ ਸੈਸ਼ਨ ਵਿੱਚ ਇਹ ਬਿਲ ਪੇਸ਼ ਕੀਤਾ ਸੀ ਕਿ ਕੋਈ ਗ੍ਰਾਮ ਪੰਚਾਇਤ ਦੀ ਖੇਤੀਬਾੜੀ ਭੂਮੀ 'ਤੇ ਜਾਂ ਫਿਰਨੀ ਵਿੱਚ ਮਕਾਨ ਨਹੀਂ ਹੋਣਾ ਚਾਹੀਦਾ ਹੈ। ਜੇਕਰ ਮਕਾਨ ਗ੍ਰਾਮ ਪੰਚਾਇਤ ਦੀ ਭੂਮੀ ਵਿੱਚ ਹੈ ਤਾਂ 500 ਗਜ ਤੱਕ ਦਾ ਮਾਲਿਕਾਨਾ ਹੱਕ ਦਿੱਤਾ ਜਾ ਰਿਹਾ ਹੈ।

ਸ੍ਰੀ ਪੰਵਾਰ ਨੇ ਦੱਸਿਆ ਕਿ ਜ਼ਿਲ੍ਹਾ ਡਿਪਟੀ ਕਮੀਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਜਿਹੇ ਮਕਾਨਾਂ ਦੀ ਜਾਂਚ ਕਰ ਵਿਸ਼ੇਸ਼ ਕੈਂਪ ਆਯੋਜਿਤ ਕਰਨ ਅਤੇ ਮੁੱਖ ਦਫ਼ਤਰ ਨੂੰ ਭੇਜਿਆ ਜਾਵੇਗਾ। ਇਸ ਦੇ ਲਈ ਸੀਈਓ ਜ਼ਿਲ੍ਹਾ ਪਰਿਸ਼ਦ ਅਤੇ ਬੀਡੀਪੀਓ ਦੀ ਡਿਯੂਟੀ ਲਗਾਈ ਗਈ ਹੈ ਤਾਂ ਜੋ ਵਿਸ਼ੇਸ਼ ਕੈਂਪ ਲਗਾ ਕੇ ਸਮੱਸਿਆ ਦਾ ਹੱਲ ਕੀਤਾ ਜਾ ਸਕੇ।

ਸ੍ਰੀ ਪੰਵਾਰ ਨੇ ਜੀਰੋ ਕਾਲ ਵਿੱਚ ਹੀ ਵਿਧਾਇਕ ਸ੍ਰੀ ਕਪੂਰ ਬਾਲਮਿਕੀ ਵੱਲੋਂ ਮਿੱਟੀ ਚੁੱਕਣ ਦੇ ਸਬੰਧ ਵਿੱਚ ਪੁੱਛੇ ਜਾਣ 'ਤੇ ਕਿਹਾ ਕਿ ਜੇਕਰ ਗ੍ਰਾਮ ਪੰਚਾਇਤ ਪ੍ਰਸਤਾਵ ਭੋਜਦੀ ਹੈ ਤਾਂ ਮਾਇਨਿੰਗ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਜਾਣਗੇ ਕਿ ਮਿੱਟੀ ਚੁੱਕਣ ਲਈ ਪਰਮਿਟ ਜਾਰੀ ਕੀਤਾ ਜਾਵੇ।

 

Tags: Krishan Lal Panwar , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD