Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਤਿਆ ਬਾਰ ਐਸੋਸੀਏਸ਼ਨ ਲਈ ਬਾਰ ਰੂਮ ਨਿਰਮਾਣ ਵਾਸਤੇ ਭੂਮੀ ਦੇਣ ਦਾ ਪ੍ਰਸਤਾਵ ਵਿਚਾਰਧੀਨ: ਅਰਵਿੰਦ ਸ਼ਰਮਾ

Web Admin

Web Admin

5 Dariya News

ਚੰਡੀਗੜ੍ਹ , 26 Feb 2026

Last updated on: Feb 27, 2026, 15:38 IST

ਹਰਿਆਣਾ ਦੇ ਸਹਿਕਾਰਤਾ ਮੰਤਰੀ ਸ੍ਰੀ ਅਰਵਿੰਦ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਫਤਿਹਾਬਾਦ ਦੇ ਰਤਿਆ ਵਿੱਚ ਬਾਰ ਏਸੋਸਇਏਸ਼ਨ ਰਤਿਆ ਨੂੰ ਬਾਰ ਰੂਮ ਦੇ ਨਿਰਮਾਣ ਤਹਿਤ ਭੂਮੀ ਦੇਣ ਦਾ ਪ੍ਰਸਤਾਵ ਵਿਚਾਰਧੀਨ ਹੈ। ਸ੍ਰੀ ਅਰਵਿੰਦ ਸ਼ਰਮਾ ਵੀਰਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਰਤਿਆ ਦੇ ਵਿਧਾਇਕ ਸ੍ਰੀ ਜਰਨੈਲ ਸਿੰਘ ਵੱਲੋਂ ਗਏ ਸੁਆਲ ਦਾ ਜਵਾਬ ਦੇ ਰਹੇ ਸਨ।

ਉਨ੍ਹਾਂ ਨੇ ਸਦਨ ਨੂੰ ਇਸ ਗੱਲ ਨਾਲ ਜਾਣੂ ਕਰਵਾਇਆ ਰਤਿਆ ਵਿੱਚ ਵਕੀਲਾਂ ਲਈ ਭੂਮੀ ਦੇਣ ਦੇ ਮਾਮਲੇ ਵਿੱਚ 19 ਮਈ, 2025 ਨੂੰ ਜਸਟਿਸ ਅਨਿਲ ਖੇਤਰਪਾਲ ਦੀ ਅਗਵਾਈ ਹੇਠ ਬਿਲਡਿੰਗ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਫਤਿਹਾਬਾਦ ਨੂੰ ਰਤਿਆ ਵਿੱਚ ਵਕੀਲਾਂ ਲਈ ਚੈਂਬਰ ਬਨਾਉਣ ਲਈ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਨੇ ਸਦਨ ਨੂੰ ਇਸ ਗੱਲ ਦਾ ਭਰੋਸਾ ਦਿੱਤਾ ਕਿ ਰਤਿਆ ਵਿੱਚ ਵਕੀਲਾਂ ਦੇ ਚੈਂਬਰ ਬਨਾਉਣ ਤਹਿਤ ਜਮੀਨ ਜਲਦੀ ਤੋਂ ਜਲਦੀ ਉਪਲਬਧ ਕਰਵਾਈ ਜਾਵੇਗੀ।

 

Tags: Dr Arvind Kumar Sharma , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD