Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਵਿਜੀਲੈਂਸ ਸੈਲ ਪੰਜਾਬ ਦੇ ਚੀਫ ਦੀ ਅਪੀਲ

ਭ੍ਰਿਸ਼ਟਾਚਾਰ ਮੁਕਤ ਸਮਾਜ ਲਈ ਲੈਟਰ ਬਾਕਸ ਦਾ ਬਟਨ ਦਬਾਉਣਾ ਜਰੂਰੀ – ਬੈਂਸ

ਸਿਮਰਜੀਤ ਸਿੰਘ ਬੈਂਸ ਅਤੇ ਤੇਜਸਵੀ ਸ਼ਰਮਾ।

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

29 Apr 2014

ਲੁਧਿਆਣਾ ਸਹਿਰ ਅੰਦਰ ਅੰਨਾ ਹਜ਼ਾਰੇ ਦੇ ਨਾਂ ਨਾਲ ਮਸ਼ਹੂਰ ਇੰਗਲੈਂਡ ਤੋ ਆਏ ਸਾਬਕਾ ਪੁਲਿਸ ਕਮੀਸ਼ਨਰ ਤੇਜਸਵੀ ਸ਼ਰਮਾ ਵੱਲੋ ਪੰਜਾਬ ਅੰਦਰ ਲਗਾਤਾਰ ਭ੍ਰਿਸ਼ਟਾਚਾਰ ਖਿਲਾਫ ਚਲਾਈ ਗਈ ਸੰਸਥਾ ਪੰਜਾਬ ਵਿਜੀਲੈਂਸ ਸੈਲ ਅਤੇ ਦੀ ਐੰਟੀ ਕਰਪਸ਼ਨ ਫੈਡਰੇਸ਼ਨ ਆਫ ਇੰਡੀਆ ਵਜ਼ੋ ਪੰਜਾਬ ਵਾਸੀਆਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕਰਨ ਵਾਲੇ ਸ਼੍ਰੀ ਸ਼ਰਮਾ ਨੇ ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਵਜ਼ੋ ਚੋਣ ਲੜ ਰਹੇ ਸ. ਸਿਮਰਜੀਤ ਸਿੰਘ ਬੈਂਸ ਨੂੰ ਵੋਟ ਪਾਉਣ ਦੀ ਵਿਸ਼ੇਸ ਅਪੀਲ ਕੀਤੀ। ਸ਼੍ਰੀ ਸ਼ਰਮਾ ਨੇ ਇਸ ਮੌਕੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸ. ਸਿਮਰਜੀਤ ਸਿੰਘ ਬੈਂਸ ਨੇ ਹਮੇਸ਼ਾ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ ਅਫਸਰਸ਼ਾਹੀ ਖਿਲਾਫ ਲੜਾਈ ਲੜੀ ਹੈ ਅਤੇ ਹੁਣ ਸ. ਸਿਮਰਜੀਤ ਸਿੰਘ ਬੈਂਸ ਨੇ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਕਰੋੜਾਂ ਰੁਪਏ ਦੇ ਜਮੀਨੀ ਘੋਟਾਲੇ ਨੂੰ ਜਨਤਕ ਕਰਨ ਅਤੇ ਚੋਣਾਂ ਬਾਅਦ ਇਸ ਜਮੀਨੀ ਘੋਟਾਲੇ ਦੀ ਸੀ.ਬੀ.ਆਈ ਜਾਂਚ ਕਰਵਾਉਣ ਦੀ ਗੱਲ ਕਹਿ ਕੇ ਭ੍ਰਿਸ਼ਟ ਅਕਾਲੀ ਸਰਕਾਰ ਦੇ ਭ੍ਰਿਸ਼ਟ ਆਗੂਆਂ ਨੂੰ ਜਨਤਾ ਦੀ ਕਚਿਹਰੀ ਵਿੱਚ ਖੜਾ ਕਰ ਦਿੱਤਾ ਹੈ। ਸ਼੍ਰੀ ਸ਼ਰਮਾ ਨੇ ਕਿਹਾ ਕਿ ਸ. ਸਿਮਰਜੀਤ ਸਿੰਘ ਬੈਂਸ ਵੱਲੋ ਪਿਛਲੇ 15 ਸਾਲਾਂ ਤੋ ਚਲਾਏ ਜਾ ਰਹੇ ਬੈਂਸ ਸੁਵਿਧਾ ਸੈਂਟਰ ਦੀ ਪਹੁੰਚ ਸਰਕਾਰੀ ਸੁਵਿਧਾ ਸੈਂਟਰ ਨਾਲੋ ਕਿਤੇ ਵਧੇਰੇ ਹੈ। ਉਹਨਾਂ ਕਿਹਾ ਕਿ ਮੈਨੂੰ ਪੂਰਨ ਆਸ ਹੈ ਕਿ ਲੋਕ ਸਭਾ ਹਲਕਾ ਲੁਧਿਆਣਾ ਦੇ ਲੋਕ ਅੱਜ ਵੋਟਿੰਗ ਮਸ਼ੀਨ ਦੇ ਬਟਨ ਨੰਬਰ 14 ਲੈਟਰ ਬਾਕਸ ਨੂੰ ਦਬਾ ਕੇ ਸਿਮਰਜੀਤ ਸਿੰਘ ਬੈਂਸ ਨੂੰ ਜਿਤਾਉਣਗੇ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD