Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਆਯੁਸ਼ਮਾਨ ਯੋਜਨਾ ਤਹਿਤ ਸਰਕਾਰ ਹਰਿਆਣਾ ਵਿੱਚ ਸਿਹਤ ਸੇਵਾਵਾਂ ਨੂੰ ਕਰ ਰਹੀ ਹੈ ਮਜਬੂਤ-ਆਰਤੀ ਸਿੰਘ ਰਾਓ

ਯੋਜਨਾ ਤਹਿਤ 2694 ਉਪਚਾਰ ਪੈਕੇਜ ਉਪਲਬਧ

5 Dariya News

5 Dariya News

5 Dariya News

ਚੰਡੀਗੜ੍ਹ , 26 Feb 2026

Last updated on: Feb 27, 2026, 15:52 IST

ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯਾ ਯੋਜਨਾ ਤਹਿਤ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮਜਬੂਤ ਕਰ ਰਹੀ ਹੈ। ਇਸ ਯੋਜਨਾ ਤਹਿਤ ਸਰਜਰੀ , ਡੇਅ ਕੇਅਰ ਉਪਚਾਰ, ਦਵਾਇਆਂ ਅਤੇ ਜਾਂਚ ਦੀ ਲਾਗਤ ਸਮੇਤ ਲਗਭਗ 2694 ਉਪਚਾਰ ਪੈਕੇਜ ਉਪਲਬਧ ਹਨ।

ਸਿਹਤ ਮੰਤਰੀ ਵੀਰਵਾਰ ਨੂੰ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਸਦਨ ਦੇ ਇੱਕ ਮੈਂਬਰ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ। ਆਰਤੀ ਸਿੰਘ ਰਾਓ ਨੇ ਦੱਸਿਆ ਕਿ 20 ਫਰਵਰੀ 2026 ਤੱਕ ਸੂਬੇ ਵਿੱਚ ਕੁੱਲ੍ਹ ਸਰਗਰਮ ਕਾਰਡਾਂ ਦੀ ਗਿਣਤੀ 1,38,47,905 ਹੈ। 

ਉਨ੍ਹਾਂ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ-ਚਿਰਾਯੁ ਹਰਿਆਣਾ ਯੋਜਨਾ ਤਹਿਤ ਜਨਵਰੀ 2024, ਅਕਤੂਬਰ 2024 ਅਤੇ ਜਨਵਰੀ 2026 ਦੌਰਾਨ ਕੁੱਲ੍ਹ 2694 ਉਪਚਾਰ-ਪੈਕੇਜ ਉਪਲਬਧ ਹਨ। ਇਸ ਦੇ ਇਲਾਵਾ ਉਪਰ ਦਿੱਤੇ ਉਪਚਾਰ ਪੈਕੇਜਾਂ ਵਿੱਚ ਸ਼ਾਮਲ ਨਾ ਹੋਣ ਵਾਲੇ ਉਪਚਾਰ-ਪੈਕੇਜਾਂ ਨੂੰ ਲੜੀਬੱਧ ਹੱਸਪਤਾਲਾਂ ਵੱਲੋਂ ਅਨਨਿਰਧਾਰਿਤ ਸ਼੍ਰੇਣੀ ਤਹਿਤ ਬੁਕ ਕੀਤਾ ਜਾਂਦਾ ਹੈ ਅਤੇ ਉਸੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਈ ਜਾਂਦੀ ਹੈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਨਵੰਬਰ 2022 ਤੋਂ 17 ਫਰਵਰੀ 2026 ਤੱਕ ਰਾਜ ਵਿੱਚ ਆਯੁਸ਼ਮਾਨ ਯੋਜਨਾ ਸਮੇਤ ਕੁੱਲ੍ਹ ਉਪਚਾਰਾਂ ਦੀ ਗਿਣਤੀ ( ਭੁਗਤਾਨ ਕੀਤੇ ਗਏ ਦਾਵੇ ਅਨੁਸਾਰ) 14,28,872 ਸੀ ਜਿਨ੍ਹਾਂ ਦੀ ਏਵਜ ਵਿੱਚ ਹੱਸਪਤਾਲਾਂ ਨੂੰ 2010 ਕਰੋੜ 33 ਲੱਖ 66 ਹਜ਼ਾਰ 180 ਰੁਪਏ ਦੀ ਰਕਮ ਵੰਡ ਗਈ।

 

Tags: Arti Singh Rao , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD