Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 89 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 26 Feb 2026

Last updated on: Feb 27, 2026, 16:16 IST

ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 89 ਵਿਖੇ ਨਵੀਆਂ ਆਰ.ਐਮ.ਸੀ. ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਅਸ਼ਵਨੀ ਸਹੋਤਾ, ਰਾਜੂ ਘਈ, ਪ੍ਰਦੀਪ ਨਾਗਰ ਤੋਂ ਇਲਾਵਾ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਿਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਦਮੋਹਰੀਆ ਪੁੱਲ ਤੋਂ ਜਾਣ ਵਾਲੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ’ਤੇ ਕਰੀਬ 50 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾਂ ਦੀ ਟੀਮ ਨੇ ਕਿਹਾ ਕਿ ਨਵੀਆਂ ਸੜਕਾਂ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ। 

ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD