Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਓਬੀਸੀ ਕ੍ਰੀਮੀ ਲੇਅਰ ਆਮਦਨ ਸੀਮਾ 8 ਲੱਖ ਰੁਪਏ ਸਾਲਾਨਾ ਨਿਰਧਾਰਤ: ਮੰਤਰੀ ਕ੍ਰਿਸ਼ਣ ਕੁਮਾਰ ਬੇਦੀ

Krishan Kumar Bedi, Krishna Kumar Bedi, Haryana, Bharatiya Janata Party, BJP, BJP Haryana, Haryana Vidhan Sabha

Web Admin

Web Admin

5 Dariya News

ਚੰਡੀਗੜ੍ਹ , 27 Feb 2026

Last updated on: Mar 01, 2026, 16:25 IST

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਦਸਿਆ ਕਿ ਭਾਰਤ ਸਰਕਾਰ ਵੱਲੋਂ 08 ਸਤੰਬਰ, 1993 ਨੁੰ ਹੋਰ ਪਿਛੜੇ ਵਰਗਾਂ (ਓਬੀਸੀ) ਵਿੱਚ ਕ੍ਰੀਮੀ ਲੇਅਰ ਨੂੰ ਬਾਹਰ ਕਰਨ ਲਈ ਮਾਨਦੰਡ ਤੈਅ ਕੀਤੇ ਸਨ। ਆਮਦਨ ਅਤੇ ਸੰਪਤੀ ਦੀ ਸੀਮਾ ਵਿੱਚ ਸਮੇਂ-ਸਮੇਂ 'ਤੇ ਬਦਲਾਅ ਕੀਤੇ ਗਏ ਹਨ, ਜਦੋਂ ਕਿ ਦੂਜੇ ਮਾਨਦੰਡਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਅੱਜ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਆਦਮਪੁਰ ਦੇ ਵਿਧਾਇਕ ਸ੍ਰੀ ਚੰਦਰ ਪ੍ਰਕਾਸ਼ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ। ਸ੍ਰੀ ਬੇਦੀ ਨੇ ਕਿਹਾ ਕਿ ਸਾਲ 2017 ਵਿੱਚ, ਭਾਰਤ ਸਰਕਾਰ ਨੇ ਕ੍ਰੀਮੀ ਲੇਅਰ ਦੀ ਆਮਦਨ ਸੀਮਾ ਨੂੰ ਬਦਲਕੇ 8.00 ਲੱਖ ਰੁਪਏ ਪ੍ਰਤੀ ਸਾਲ ਕਰ ਦਿੱਤਾ। 

ਇਸ ਦੇ ਅਨੁਸਾਰ, ਹਰਿਆਣਾ ਸਰਕਾਰ ਵੱਲੋਂ ਵੀ 16 ਜੁਲਾਈ, 2024 ਦੀ ਨੌਟੀਫਿਕੇਸ਼ਨ ਰਾਹੀਂ ਆਮਦਨ ਸੀਮਾ 8.00 ਲੱਖ ਰੁਪਏ ਪ੍ਰਤੀਸਾਲ ਤੈਅ ਕਰ ਦਿੱਤੀ ਹੈ। ਉਨ੍ਹਾਂ ਨੇ ਸਦਨ ਨੂੰ ਜਾਣੂ ਕਰਵਾਇਆ ਕਿ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਹੋਰ ਪਿਛੜੇ ਵਰਗ ਦੇ ਲੋਕਾਂ ਨੂੰ ਸਾਰੀ ਤਰ੍ਹਾ ਦੇ ਲਾਭ ਦਿੱਤੇ ਜਾ ਰਹੇ ਹਨ।

 

Tags: Krishan Kumar Bedi , Krishna Kumar Bedi , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD