Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਮਐਸਪੀ ਖਰੀਦ ਪ੍ਰਣਾਲੀ ਹੋਰ ਮਜ਼ਬੂਤ, ਝੋਨਾ ਅਨਿਯਮਤਤਾਵਾਂ ‘ਤੇ ਸਖ਼ਤ ਕਾਰਵਾਈ: ਮੰਤਰੀ ਰਾਜੇਸ਼ ਨਾਗਰ

Rajesh Nagar, Haryana, Bharatiya Janata Party, BJP, BJP Haryana, Haryana Vidhan Sabha

Web Admin

Web Admin

5 Dariya News

ਚੰਡੀਗੜ੍ਹ , 27 Feb 2026

Last updated on: Mar 01, 2026, 16:29 IST

ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰਿਆਣਾ ਦੇ ਕਿਸਾਨਾਂ ਦੀ ਸਾਰੇ ਫਸਲਾਂ ਦੀ ਉਪਜ ਨੂੰ ਘੱਟੋ ਘੱਟ ਸਹਾਇਕ ਮੁੱਲ 'ਤੇ ਖਰੀਦਣ ਤਹਿਤ ਕੰਸਲਟੇਂਸ਼ਨ ਅਤੇ ਆਨਲਾਇਨ ਪ੍ਰਣਾਲੀ ਰਾਹੀਂ ਕੰਮ ਕੀਤਾ ਜਾ ਰਿਹਾ ਹੈ। ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਰਾਹੀਂ ਭਾਰਤ ਸਰਕਾਰ ਵੱਲੋਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਂਦੀ ਹੈ।

ਰਾਜਮੰਤਰੀ ਸ੍ਰੀ ਰਾਜੇਸ਼ ਨਾਗਰ ਅੱਜ ਹਰਿਆਣਾ ਵਿਧਾਨਸਭਾ ਵਿੱਚ ਇੱਕ ਧਿਆਨ ਖਿੱਚ ਪ੍ਰਸਤਾਵ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਦਸਿਆ ਕਿ ਸਰਕਾਰ ਨੇ ਝੋਨੇ ਦੀ ਖਰੀਦ ਪ੍ਰਕ੍ਰਿਆ 'ਤੇ ਸਰਕਾਰ ਸ਼ੁਰੂ ਤੋਂ ਹੀ ਨਿਗਰਾਨੀ ਬਣਾਏ ਹੋਏ ਸੀ। ਸੂਬੇ ਵਿੱਚ ਸਾਰੇ ਜਿਲ੍ਹਿਆਂ ਵਿੱਚ ਸੰਯੁਕਤ ਕਮੇਟੀ ਬਣਾ ਕੇ ਖਰੀਦ ਦੌਰਾਨ ਹੀ ਮਹੀਨੇ ਅਕਤੂਬਰ ਅਤੇ ਨਵੰਬਰ 2025 ਦੌਰਾਨ ਰਾਇਸ ਮਿਲਾਂ ਵਿੱਚ ਭੰਡਾਰਿਤ ਝੋਨੇ ਦੀ ਭੌਤਿਕੀ ਜਾਂਚ ਕਰਵਾਈ ਗਈ। 

ਭੌਤਿਕੀ ਜਾਂਚ ਦੌਰਾਨ ਪਾਈ ਗਈ ਝੋਨੇ ਦੀ ਕਮੀ ਦੀ ਅਨਿਯਮਤਤਾਵਾਂ ਨੂੰ ਗੰਭੀਰਤਾ ਨਾਲ ਲਿਆ ਗਿਆ। ਸਬੰਧਿਤ ਜਿਲ੍ਹਿਆਂ ਵਿੱਚ ਪ੍ਰਾਥਮਿਕ ਜਾਂਚ ਕਰਨ ਬਾਅਦ ਜਿੱਥੇ-ਜਿੱਥੇ ਪਹਿਲੀ ਨਜਰ ਅਨਿਯਮਤਤਾਵਾਂ ਪਾਈਆਂ ਗਈਆਂ, ਉੱਥੇ ਤੁਰੰਤ ਅਧਿਕਾਰੀਆਂ/ਕਰਮਚਾਰੀਆਂ ਅਤੇ ਆੜਤੀਆਂ ਅਤੇ ਰਾਇਸ ਮਿਲਰਾਂ ਦੇ ਵਿਰੁੱਧ ਕੁੱਲ 12 ਐਫਆਈਆਰ ਦਰਜ ਕਰਵਾਈਆਂ ਗਈਆਂ। ਇਸ ਦੇ ਨਾਲ-ਨਾਲ ਰਾਜ ਵਿੱਚ ਖੁਰਾਕ ਵਿਭਾਗ, ਖਰੀਦ ਸੰਸਥਾ ਅਤੇ ਮਾਰਕਟਿੰਗ ਬੋਰਡ ਵੱਲੋਂ 75 ਅਧਿਕਾਰੀਆਂ/ਕਰਮਚਾਰੀਆਂ ਦੇ ਵਿਰੁੱਧ ਵਿਭਾਗ ਦੀ ਜਾਂਚ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਵਿੱਚ ਰਾਇਸ ਮਿਲਰਾਂ ਤੋਂ ਲਗਭਗ 6.37 ਕਰੋੜ ਰਕਮ ਦੀ ਰਿਕਵਰੀ ਕਰਦੇ ਹੋਏ ਸਰਕਾਰੀ ਖਜਾਨੇ ਵਿੱਚ ਜਮ੍ਹਾ ਕਰਵਾਈ ਜਾ ਚੁੱਕੀ ਹੈ। ਸ੍ਰੀ ਨਾਗਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾ ਪ੍ਰਤੀਬੱਧ ਹੈ। ਅਗਾਮੀ ਰਬੀ ਸੀਜਨ 2026-27 ਦੌਰਾਨ ਰਾਜ ਵਿੱਚ ਅਨਾਜਾਂ ਦੀ ਖਰੀਦ ਕੰਮ ਨੂੰ ਹੋਰ ਵੱਧ ਮਜਬੂਤ ਕੀਤਾ ਜਾ ਰਿਹਾ ਹੈ ਜਿਵੇਂ ਕਿ ਪੈਦਾਵਾਰ 'ਤੇ ਸੋਧ , ਮੋਬਾਇਲ ਐਪ ਰਾਹੀਂ ਜਿਯੋ ਟੈਗ/ਕਿਯੂਆਰ ਕੋਡ ਅਧਾਰਿਤ ਗੇਟ ਪਾਸ, ਵਾਹਨਾਂ ਦਾ ਆਟੋਮੈਟਿਕ ਕੇੈਪਚਰ, ਮੰਡੀ/ਖਰੀਦ ਕੇਂਦਰ, ਗੋਦਾਮ ਅਤੇ ਰਾਇਸ ਮਿੱਲਾਂ ਦੀ ਜਿਯੋ ਫੈਸਿੰਗ, ਮੰਡੀਆਂ ਦੇ ਪ੍ਰਵੇਸ਼ ਅਤੇ ਨਿਕਾਸ ਦਰਵਾਜੇ 'ਤੇ ਕੈਮਰੇ ਲਗਾਉਣ, ਕਿਸਾਨਾਂ ਦਾ ਬਾਇਓਮੈਟ੍ਰਿਕ ਤਸਦੀਕ ਆਦਿ। 

ਰਾਜ ਮੰਤਰੀ ਨੇ ਸਦਨ ਨੂੰ ਜਾਣੂ ਕਰਾਇਆ ਕਿ ਅਗਾਮੀ ਖਰੀਫ ਸੀਜਨ 2026-27 ਦੌਰਾਨ ਉਪਰੋਕਤ ਸੋਧਾਂ ਤੋਂ ਇਲਾਵਾ ਖਰੀਦ ਪ੍ਰਕ੍ਰਿਆ ਨੁੰ ਹੋਰ ਮਜਬੂਤ ਕਰਨ ਤਹਿਤ ਰਾਇਸ ਮਿੱਲਾਂ/ਗੋਦਾਮਾਂ ਦੀ ਭੌਤਿਮ ਜਾਂਚ, ਮੋਬਾਇਲ ਐਪ ਰਾਹੀਂ ਕੀਤੀ ਜਾਵੇਗੀ।

 

Tags: Rajesh Nagar , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD