Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਦੀਪ ਸਿੰਘ ਮੁੰਡੀਆ ਨੇ ਨਵੀਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲ ਕੇ ਮੁਬਾਰਕਬਾਦ ਦਿੱਤੀ

ਮਾਣਯੋਗ ਅਦਾਲਤ ਦੇ ਫੈਸਲੇ ਨਾਲ ਆਖ਼ਰ ਸੱਚ ਦੀ ਜਿੱਤ ਹੋਈ- ਮੁੰਡੀਆ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Arvind Kejriwal, Manish Sisodia

Web Admin

Web Admin

5 Dariya News

ਨਵੀਂ ਦਿੱਲੀ , 28 Feb 2026

Last updated on: Mar 02, 2026, 12:11 IST

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਪੰਜਾਬ ਦੇ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਝੂਠੇ ਕੇਸ ਵਿੱਚੋਂ ਬਰੀ ਹੋਣ ਉੱਤੇ ਮੁਬਾਰਕਬਾਦ ਦਿੱਤੀ।ਸ੍ਰੀ ਮੁੰਡੀਆ ਨੇ ਸ੍ਰੀ ਕੇਜਰੀਵਾਲ, ਸ੍ਰੀ ਸਿਸੋਦੀਆ ਸਮੇਤ 23 ਜਣਿਆਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ। 

ਉਹਨਾਂ ਕਿਹਾ ਕਿ ਇਸ ਸੱਚ ਦੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਨੀਤੀ ਉੱਤੇ ਮਾਣਯੋਗ ਅਦਾਲਤ ਨੇ ਵੀ ਮੋਹਰ ਲਗਾ ਦਿੱਤੀ ਹੈ। ਸ੍ਰੀ ਮੁੰਡੀਆ ਨੇ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ। ਉਹਨਾਂ ਆਪਣੇ ਦੋਵੇਂ ਕੌਮੀ ਆਗੂਆਂ ਨੂੰ ਅਦਾਲਤੀ ਫੈਸਲੇ ਵਿੱਚ ਸੁਰਖ਼ਰੂ ਹੋ ਕੇ ਨਿਕਲਣ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਲੋਕ ਅਤੇ ਪਾਰਟੀ ਕਾਡਰ ਤਾਂ ਪਹਿਲਾਂ ਹੀ ਭਲੀ-ਭਾਂਤ ਜਾਣਦਾ ਸੀ ਕਿ ਸਾਡੇ ਆਗੂਆਂ ਨੂੰ ਬਦਲਾਖੋਰੀ ਦੀ ਨੀਤੀ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਅਤੇ ਹੁਣ ਇਸ ਫੈਸਲੇ ਨਾਲ ਕੇਂਦਰ ਸਰਕਾਰ ਦਾ ਝੂਠ ਸ਼ਰੇਆਮ ਨੰਗਾ ਹੋ ਗਿਆ ਹੈ। 

ਉਨ੍ਹਾਂ ਕਿਹਾ ਕਿ ਜਾਂਚ ਅਧਿਕਾਰੀਆਂ ਨੇ ਗਲਤ ਤਰੀਕੇ ਨਾਲ ਕੇਸ ਨੂੰ ਘੜਨ ਲਈ ਬਹੁਤ ਕੋਸ਼ਿਸ਼ ਕੀਤੀ ਸੀ ਅਤੇ ਅਦਾਲਤ ਨੇ ਇਨ੍ਹਾਂ ਗਲਤ ਕੰਮਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਨਾ ਸਿਰਫ਼ ਬਰੀ ਕੀਤੇ ਗਏ ਆਗੂਆਂ ਲਈ, ਸਗੋਂ ਸੱਚਾਈ ਅਤੇ ਲੋਕਤੰਤਰ ਲਈ ਇੱਕ ਵੱਡੀ ਜਿੱਤ ਦੱਸਿਆ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Arvind Kejriwal , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD