Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਅਮਰਪ੍ਰੀਤ ਕੌਰ ਸੰਧੂ ਨੇ ਨਦੀਨ ਨਸ਼ਟ ਮੁਹਿੰਮ ਸਬੰਧੀ ਖੇਤੀਬਾੜੀ ਵਿਭਾਗ ਨਾਲ ਕੀਤੀ ਮੀਟਿੰਗ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜਿਲਕਾ , 03 Mar 2026

Last updated on: Mar 04, 2026, 11:29 IST

ਜਿਲ੍ਹਾ ਫਾਜ਼ਿਲਕਾ ਵਿਚ ਕਪਾਹ ਦੀ ਫਸਲ ਵਿੱਚ ਚਿੱਟੀ ਮੱਖੀ ਦੇ ਪ੍ਰਭਾਵਸ਼ਾਲੀ ਕੰਟਰੋਲ ਲਈ ਨਦੀਨ ਨਸ਼ਟ ਮੁਹਿੰਮ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਨ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜਿਰ ਵੱਖ-ਵੱਖ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਨਦੀਨ ਨਸ਼ਟ ਮੁਹਿੰਮ ਵਿਚ ਖੇਤੀਬਾੜੀ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਅਤੇ ਕੀਤੀ ਕਾਰਗੁਜਾਰੀ ਦੀ ਹਫਤਾਵਰੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ।

ਮੁੱਖ ਖੇਤੀਬਾੜੀ ਅਫਸਰ ਸ਼੍ਰੀਮਤੀ ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਚਿੱਟੀ ਮੱਖੀ ਨਰਮੇ ਦੀ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ,ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜਮੀਨ ਵਿੱਚ ਉੱਗੇ ਨਦੀਨ ਜਿਵੇ ਕਿ ਕੰਘੀ ਬੂਟੀ , ਪੀਲੀ ਬੂਟੀ , ਪੁੱਠ ਕੰਡਾ , ਕਾਂਗਰਸ ਘਾਹ ,ਧਤੂਰਾ, ਭੰਗ , ਗੁੱਤ ਪਟਨਾ , ਭੱਖੜਾ, ਇੱਟ ਸਿੱਟ ਆਦਿ ਤੇ ਪਲਦੀ ਹੈ। ਇਸ ਲਈ ਚਿੱਟੀ ਮੱਖੀ ਨੂੰ ਕੰਟਰੋਲ ਕਰਨ ਲਈ ਉਪਰੋਕਤ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ।

ਅਜਿਹਾ ਕਰਨ ਨਾਲ ਚਿੱਟੀ ਮੱਖੀ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ ਤੇ ਹੀ ਕਾਬੂ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਡਾ.ਜਗਦੀਸ਼ ਅਰੋੜਾ, ਡਾ.ਮਨਪ੍ਰੀਤ ਸਿੰਘ , ਸ਼੍ਰੀ ਦਿਲਪ੍ਰੀਤ ਸਿੰਘ , ਸ਼੍ਰੀਮਤੀ ਪ੍ਰਭਜੋਤ ਕੌਰ, ਸ਼੍ਰੀ ਸਤੀਸ਼ ਕੁਮਾਰ , ਸ਼੍ਰੀ ਅਜੈ ਕੁਮਾਰ,ਸ਼੍ਰੀ ਹਰਵਿੰਦਰ ਸਿੰਘ, ਸ਼੍ਰੀ ਬਲਦੇਵ ਸਿੰਘ, ਡਾ.ਸ਼ੀਸ਼ਪਾਲ ਗੋਦਾਰਾ, ਸ਼੍ਰੀ ਪਰਮਿੰਦਰ ਸਿੰਘ ਅਤੇ ਸ਼੍ਰੀਮਤੀ ਰਾਧਾ ਰਾਣੀ ਆਦਿ ਹਾਜਿਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD