Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪੱਧਰੀ ਟਰਾਂਸਜੈਂਡਰਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਬਣਦਾ ਲਾਭ ਮੁਹੱਈਆ ਕਰਵਾਇਆ ਜਾਵੇ – ਡਾ.ਸੋਨਾ ਥਿੰਦ

ਜ਼ਿਲ੍ਹਾ ਪੱਧਰੀ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ ਹੋਈ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 05 Mar 2026

Last updated on: Mar 05, 2026, 15:16 IST

ਟਰਾਂਸਜੈਂਡਰਾਂ ਨੂੰ ਸਮਾਜ ਵਿੱਚ ਸਮਾਨ ਅਧਿਕਾਰ ਅਤੇ ਸਨਮਾਨ ਮਿਲਣਾ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪੂਰਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਟਰਾਂਸਜੈਂਡਰ ਭਾਈਚਾਰੇ ਦੀ ਭਲਾਈ ਲਈ ਜਿਲ੍ਹਾ ਪੱਧਰੀ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀਆਂ। 

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ  ਪੁਲਿਸ ਵਿਭਾਗ ਵੱਲੋਂ ਟਰਾਂਸਜੈਂਡਰ ਭਾਈਚਾਰੇ ਦੀ ਸੁਰੱਖਿਆ ਅਤੇ ਉਹਨਾਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦਾ ਪਹਿਲਾ ਦੇ ਅਧਾਰ ਤੇ ਹੱਲ ਕੀਤਾ ਜਾਵੇ।  ਉਨ੍ਹਾਂ ਕਿਹਾ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਮੁਫਤ ਸਿਹਤ ਬੀਮਾ ਯੋਜਨਾਵਾਂ, ਮੈਡੀਕਲ ਸਹੂਲਤਾਂ, ਟਰਾਂਸਜੈਂਡਰ ਵਿਅਕਤੀਆਂ ਦੀ ਵੋਟਰ ਰਜਿਸਟ੍ਰੇਸ਼ਨ ਕਰਨਾ, ਰੋਜ਼ਗਾਰ ਯੋਜਨਾਵਾਂ, ਸਿੱਖਿਆ ਆਦਿ ਦਾ ਲਾਭ ਬਿਨ੍ਹਾਂ ਕਿਸੇ ਭੇਦਭਾਵ ਤੋਂ ਦਿੱਤਾ ਜਾਵੇ।

ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਫੀਲਡ ਅਫਸਰ,  ਸ਼ੰਕਰ ਸ਼ਰਮਾਂ, ਡੀ.ਐਮ.ਸੀ ਡਾ. ਸਰੀਤਾ,  ਜਿਲ੍ਹਾ ਸਿੱਖਿਆ ਅਫਸਰ (ਸੰਕੈਡਰੀ), ਸ਼ਰਵਿੰਦਰ ਕੌਰ, ਚੋਣ ਤਹਿਸੀਲਦਾਰ, ਨਿਰਮਲਾ ਰਾਣੀ, ਹਰਪ੍ਰੀਤ ਸਿੰਘ ਸਿੱਧੂ, ਜਿਲ੍ਹਾ ਰੋਜ਼ਗਾਰ ਅਫਸਰ,ਜਸਵੀਰ ਕੌਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਮੈਂਬਰ ਜਿਲ੍ਹਾ ਲੈਵਲ ਪ੍ਰੋਟੈਕਸ਼ਨ ਸੈੱਲ,ਸੀਰਤ ਮਹੰਤ,  ਡੇਰਾ ਸ਼ੀਲਾ ਮਹੰਤ, ਸਰਹਿੰਦ  ਪੁਲਿਸ ਪ੍ਰਸ਼ਾਸਨ ਵੱਲੋਂ ਸ਼੍ਰੀ ਦਵਿੰਦਰ ਸਿੰਘ, ਸ਼੍ਰੀਮਤੀ ਵੀਨਾ ਭਗਤ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਖੇੜਾ ਹਾਜਰ ਸਨ। 

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD