ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਏਸੀਨਾ ਡਾਇਲਾਗ 2026 ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ 'ਤੇ ਲਿਖਿਆ; “#RaisinaDialogue2026 ਦੇ ਉਦਘਾਟਨੀ ਸੈਸ਼ਨ ਵਿੱਚ ਸ਼ਾਮਲ ਹੋਇਆ। ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਦਾ ਗਿਆਨ ਨਾਲ ਭਰਪੂਰ ਭਾਸ਼ਣ ਸੁਣਿਆ, ਜਿਸ ਵਿੱਚ ਉਨ੍ਹਾਂ ਨੇ ਕਈ ਵਿਸ਼ਿਆਂ 'ਤੇ ਗੱਲ ਕੀਤੀ।@alexstubb”