Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਰੂਕਸ਼ੇਤਰ–ਢਾਂਡ ਸੜਕ ਮਜ਼ਬੂਤੀਕਰਨ ਕੰਮ 60% ਪੂਰਾ, ਫੋਰਲੇਨ ਯੋਜਨਾ ਪ੍ਰਕਿਰਿਆ ਵਿੱਚ

Web Admin

Web Admin

5 Dariya News

ਚੰਡੀਗੜ੍ਹ , 05 Mar 2026

Last updated on: Mar 06, 2026, 13:45 IST

ਹਰਿਆਣਾ ਦੇ ਲੋਕ ਨਿਰਮਾਣ (ਭਵਨ ਅਤੇ ਸੜਕਾਂ) ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਕੁਰੂਕਸ਼ੇਤਰ ਤੋਂ ਢਾਂਡ ਅਤੇ ਅੱਗੇ ਕੈਥਲ ਜਾਣ ਵਾਲੀ ਸੜਕ ਐਮਡੀਆਰ-119 ਵਜੋ ਚੋਣ ਕੀਤਾ ਹੈ। ਕੁਰੂਕਸ਼ੇਤਰ ਤੋਂ ਢਾਂਡ ਤੱਕ ਇਸ ਸੜਕ ਦੀ ਲੰਬਾਈ ਲਗਭਗ 15 ਕਿਲੋਮੀਟਰ ਹੈ ਅਤੇ ਇਸ ਦਾ ਆਰਓਡਬਲਿਯੂ 18.30 ਮੀਟਰ ਤੋਂ 26.80 ਮੀਟਰ ਤੱਕ ਹੈ। ਸਾਲ 2021 ਵਿੰਚ ਇਸ ਸੜਕ  ਨੂੰ 7 ਮੀਟਰ ਤੋਂ ਵਧਾ ਕੇ 10 ਮੀਟਰ ਤੱਕ ਚੌੜਾ ਕੀਤਾ ਗਿਆ ਸੀ।

ਉਨ੍ਹਾਂ ਨੇ ਦੱਸਿਆ ਕਿ ਇਸ ਸੜਕ ਦੇ ਮਜਬੂਤੀਕਰਣ ਦਾ ਕੰਮ ਹਾਲ ਹੀ ਵਿੱਚ ਐਮਡੀਆਰ ਵਰਕ ਪ੍ਰੋਗਰਾਮ 2025-26 ਤਹਿਤ ਮੰਜੂਰ ਕੀਤਾ ਗਿਆ ਹੈ। ਮੌਜੂਦਾ ਵਿੱਚ 10 ਮੀਟਰ ਚੌੜਾਈ 'ਤੇ ਸੜਕ ਦੇ ਮਜਬੂਤੀਕਰਣ ਦਾ ਕੰਮ ਠੇਕਾ ਏਜੰਸੀ ਨੂੰ ਸੌਂਪਿਆ ਗਿਆ ਹੈ, ਜਿਸ ਦੇ ਪੂਰਾ ਹੋਣ ਦੀ ਨਿਰਧਾਰਿਤ ਮਿੱਤੀ 6 ਅਪ੍ਰੈਲ, 2026 ਹੈ। 

ਇਸ ਪਰਿਯੋਜਨਾ 'ਤੇ ਕੰਮ ਪ੍ਰਗਤੀ 'ਤੇ ਹੈ ਅਤੇ ਹੁਣ ਤੱਕ ਲਗਭਗ 60 ਫੀਸਦੀ ਕੰਮ ਪੂਰਾ ਕੀਤਾ ਜਾ ਚੁੱਕਾ ਹੈ। ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਅੱਜ ਹਰਿਆਣਾ ਵਿਧਾਨਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿਧਾਇਕ ਸ੍ਰੀ ਅਸ਼ੋਕ ਕੁਮਾਰ ਅਰੋੜਾ ਵੱਲੋਂ ਪੁੱਛੇ ਗਏ ਇੱਕ ਸੁਆਲ ਦਾ ਜਵਾਬ ਦੇ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਤੋਂ ਢਾਂਡ ਤੱਕ ਸੜਕ ਨੂੰ ਫੋਰਲੇਣ ਬਨਾਉਣ ਦਾ ਪਹਿਲਾਂ ਕੋਈ ਪ੍ਰਸਤਾਵ ਨਹੀਂ ਸੀ। ਹਾਲਾਂਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ ਵਿੱਚ ਕੈਥਲ, ਢਾਂਡ, ਕੁਰੂਕਸ਼ੇਤਰ, ਲਾਡਵਾ, ਰਾਦੌਰ ਅਤੇ ਯਮੁਨਾਨਗਰ ਮਾਰਗ ਨੂੰ ਫੋਰਲੇਨ ਬਨਾਉਣ ਦਾ ਐਲਾਨ ਕੀਤਾ ਹੈ। 

ਇਸ ਦੇ ਲਈ ਜਰੂਰੀ ਭੁਮੀ ਉਪਲਬਧ ਕਰਾਉਣ ਦੇ ਸਬੰਧ ਵਿੱਚ ਜੰਗਲਾਤ ਵਿਭਾਗ ਦੇ ਨਾਲ ਗਲਬਾਤ ਕੀਤੀ ਗਈ ਹੈ ਅਤੇ ਜਰੂਰੀ ਪ੍ਰਕ੍ਰਿਆਵਾਂ ਜਾਰੀ ਹਨ। ਪ੍ਰਕ੍ਰਿਆ ਪੂਰੀ ਹੋਣ ਦੇ ਬਾਅਦ ਫੋਰਲੇਣ ਨਿਰਮਾਣ ਕੰਮ ਸ਼ੁਰੂ ਕੀਤਾ ਜਾਵੇਗਾ। ਸ੍ਰੀ ਗੰਗਵਾ ਨੇ ਸਦਨ ਨੂੰ ਇਹ ਵੀ ਜਾਣੂ ਕਰਾਇਆ ਕਿ ਪਿਛਲੇ ਬਜਟ ਭਾਸ਼ਨ ਵਿੱਚ ਮੁੱਖ ਮੰਤਰੀ ਨੇ ਸੂਬੇ ਦੀ ਸੜਕਾਂ ਨੂੰ ਗੱਡਾ-ਮੁਕਤ ਬਨਾਉਣ ਦਾ ਐਲਾਨ ਕੀਤਾ ਸੀ। 

ਇਸ ਲੜੀ ਵਿੱਚ ਮੁੱਖ ਮੰਤਰੀ ਨੇ ਪਿਛਲੀ ਸਤੰਬਰ ਮਹੀਨੇ ਵਿੱਚ ਹਿਸਾਰ ਤੋਂ ਸੂਬੇ ਵਿੱਚ ਲਗਭਗ 6 ਹਜਾਰ ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਨਵੀਂ ਕਾਰਪੇਟਿੰਗ ਯੋਜਨਾ ਦੀ ਸ਼ੁਰੂਆਤ ਕੀਤੀ ਸੀ, ਜਿਸ ਦੇ ਤਹਿਤ ਸੜਕਾਂ ਦੇ ਸੁਧਾਰੀਕਰਣ ਦਾ ਕੰਮ ਕੀਤਾ ਜਾ ਰਿਹਾ ਹੈ।

 

Tags: Ranbir Gangwa , Ranbir Singh Gangwa , Haryana , Bharatiya Janata Party , BJP , BJP Haryana , Haryana Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD